ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਰੰਗਲੇ ਪੰਜਾਬ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਾ ਸ਼ਲਾਘਾਯੋਗ ਉਪਰਾਲਾ- ਭਾਈ ਖਾਲਸਾ
ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਅੱਜ ਦੇ ਸਮੇਂ ਜਦੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰ ਦਿਹਾੜੀਦਾਰਾਂ, ਬੇਰੁਜ਼ਗਾਰਾਂ ਤੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਲਈ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਜਦੋਂ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਮੰਗਾਂ ਨੂੰ ਦਰਕਿਨਾਰ ਕਰਕੇ ਪੰਜਾਬ […]
Continue Reading

