ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 23 ਫਰਵਰੀ ( ਸਰਬਜੀਤ ਸਿੰਘ)– ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ […]
Continue Reading

