ਛੇੜਛਾੜ ਕਰਨ ਤੋਂ ਰੋਕਣ ਤੇ ਪਤੀ ਦੀ ਕੀਤੀ ਕੁੱਟਮਾਰ

ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ, ਇਨਸਾਫ ਦੀ ਲਗਾਈ ਗੁਹਾਰ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਗੋਬਿੰਦ ਨਗਰ ‘ਚ ਇਕ ਕਰਿਆਨੇ ਦੀ ਦੁਕਾਨ ‘ਤੇ ਬੈਠੀ ਔਰਤ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਜਦੋਂ ਔਰਤ ਦੇ ਪਤੀ ਨੇ ਰੋਕਿਆ ਤਾਂ ਸ਼ਰਾਰਤੀ ਅਨਸਰਾਂ ਨੇ ਉਸ ਦੇ ਪਤੀ ‘ਤੇ ਹਮਲਾ ਕਰ ਦਿੱਤਾ ਅਤੇ ਪਤੀ ਨੇ ਘਰ ‘ਚ ਦਾਖਲ […]

Continue Reading

ਭਾਰਤ ਦੀ ਤਿੰਨ-ਚੌਥਾਈ ਆਬਾਦੀ ਚੰਗੇ ਪੋਸ਼ਣ ਤੋਂ ਵਾਂਝੀ

ਮੁੱਕਤੀ ਸੰਗਰਾਮ ਤੋਂ ਧੰਨਵਾਦ ਸਹਿਤ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)— ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਸਾਲ 2021 ਦੌਰਾਨ ਭਾਰਤ ਦੀ 74.1% ਆਬਾਦੀ ਯਾਨੀ 100 ਕਰੋੜ ਤੋਂ ਵੱਧ ਲੋਕਾਂ ਨੂੰ ਚੰਗੀ ਸਿਹਤ ਲਈ ਲੋੜੀਂਦਾ ਭੋਜਨ ਨਹੀਂ ਮਿਲਦਾ। ਭਾਵ ਹਰ ਚਾਰ ਵਿੱਚੋਂ ਤਿੰਨ ਨੂੰ ਪੂਰਾ ਭੋਜਨ ਨਹੀਂ ਮਿਲਦਾ। ਅਤੇ ਇਸ ਵਿੱਚੋਂ 16.6 ਪ੍ਰਤੀਸ਼ਤ, ਲਗਭਗ 20 ਕਰੋੜ […]

Continue Reading

ਪੰਦਰਵਾਂ(15 ਵਾਂ) ਵੈਟਨਰੀ ਇੰਸਪੈਕਟਰਜ ਦਿਵਸ 25 ਫਰਵਰੀ ਮੋਗਾ ਵਿਖੇ ਮਨਾਇਆ ਜਾਵੇਗਾ – ਆਗੂ

ਪਠਾਨਕੋਟ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਆਪਣਾ ਪੰਦਰਵਾਂ(15 ਵਾਂ ) ਵੈਟਨਰੀ ਇੰਸਪੈਕਟਰਜ ਦਿਵਸ 25 ਫਰਵਰੀ ਦਿਨ ਐਤਵਾਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਨੇੜੇ ਬੱਸ ਸਟੈਡ ਮੋਗਾ ਵਿਖੇ ਦਿਨ ਐਤਵਾਰ ਨੂੰ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫ਼ੋਰਮ ਵੱਲੋਂ ਅਹਿਮ ਮੀਟਿੰਗ ਕੀਤੀ

ਪੰਜਾਬ ਵਿੱਚ ਪੈਦਾ ਹੋ ਰਹੇ ਹਲਾਤਾਂ ਬਾਰੇ ਚਰਚਾ ਕੀਤੀ- ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ, 19 ਫ਼ਰਵਰੀ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫ਼ੋਰਮ (ਰਜਿ:) ਬਟਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਫੋਰਮ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਕੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ। ਇਸ ਮੌਕੇ ਜਾਣਕਾਰੀ […]

Continue Reading

ਕੇਸ਼ੋਪੁਰ ਛੰਬ ਵਿਖੇ ਮਨਾਇਆ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ’

ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕਰਨ ਦਾ ਪ੍ਰੋਜੈਕਟ ਜਲਦ ਸ਼ੁਰੂ ਕਰਨ ਦਾ ਕੀਤਾ ਐਲਾਨ ਕੇਸ਼ੋਪੁਰ ਛੰਭ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ (ਗੁਰਦਾਸਪੁਰ) ਵਿਖੇ ਅੱਜ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ’ ਮਨਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਵਣ ਅਤੇ ਜੰਗਲੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।’ ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੀਤੀ ਗਈ ਰੈਲੀ

ਲੋਪੋਕੇ, ਅੰਮ੍ਰਿਤਸਰ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)— ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਮਜ਼ਦੂਰ ਮੰਗਾਂ ਦੇ ਹੱਕ ਵਿੱਚ ਬਲਜੀਤ ਕੌਰ ਹਰਜਿੰਦਰ ਕੌਰ ਭਿੱਟੇਵੱਡ ਅਤੇ ਸਰਬਜੀਤ ਕੌਰ ਸਾਰੰਗੀਆਂ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਮਜ਼ਦੂਰ ਅਤੇਕਿਸਾਨ ਆਗੂ ਮੰਗਲ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬੱਖਤਪੁਰਾ ਲਿਖਦੇ ਹਨ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉਪਰ 16ਫਰਵਰੀ ਦੀ ਹੜਤਾਲ ਅਤੇ ਭਾਰਤ ਬੰਦ ਸਬੰਧੀ ਮੈ‌‌ ਇਕ ਪੋਸਟ ਲਿਖਦਿਆਂ ਕਿਹਾ ਸੀ ਕਿ ਇਹ ਬੰਦ ਇਤਿਹਾਸਕ ਹੈ ਕਿਉਂਕਿ ਲੋਕ ਜਮਹੂਰੀ ਇਨਕਲਾਬ ਵਿਚ ਪ੍ਰੋਲੇਤਾਰੀ (ਸਨਅਤੀ ਮਜ਼ਂਦੂਰ ਜਮਾਤ) ਦੀ ਅਗਵਾਈ ਵਿੱਚ ਉਸਦੇ ਮਿਤ੍ਰ ਵਰਗ ਇਸ ਹੜਤਾਲ ਦੀ ਹਮਾਇਤ ਵਿੱਚ ਹਿੱਸਾ ਲੈ ਰਹੇ ਹਨ ਖਾਸਕਰ ਪ੍ਰੋਲੇਤਾਰੀ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ

ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ ਬਟਾਲਾ, ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ

33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ – ਰਮਨ ਬਹਿਲ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ […]

Continue Reading