ਦੂਜੇ ਦਿਨ ਵੀ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਇਆ

ਪਹਿਲੇ ਦਿਨ ਦੇ ਕੈਂਪਾਂ ਵਿਚ 940 ਸੇਵਾਵਾਂ ਲਈ ਆਈਆਂ ਅਰਜ਼ੀਆਂ, 413 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹਾ […]

Continue Reading

ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾ ਵੱਲੋਂ ਸਕੀਮ ਨੰਬਰ 7 ਵਿਖੇ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਆਪ ਸਰਕਾਰ ਦੇ ਆਉਣ ਨਾਲ ਨਗਰ ਸੁਧਾਰ ਟਰੱਸਟ ਦੀ ਆਮਦਨ ਵਿੱਚ ਰਿਕਾਰਡ ਵਾਧਾ ਹੋਇਆ- ਰਮਨ ਬਹਿਲ ਪਹਿਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿਤਾਂ ਨੂੰ ਪਹਿਲ ਦਿੱਤੀ-ਬਹਿਲ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਉੱਪਰ ਹੀ ਖ਼ਰਚ ਕੀਤਾ ਜਾ ਰਿਹਾ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ […]

Continue Reading

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ

12 ਜਨਵਰੀ ਨੂੰ ਦੀਨਾਨਗਰ, ਗੁਰਦਾਸਪੁਰ ਅਤੇ 13 ਜਨਵਰੀ ਨੂੰ ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਵਿਖੇ ਪਹੁੰਚਣਗੀਆਂ ਝਾਕੀਆਂ ਗੁਰਦਾਸਪੁਰ, 8 ਫਰਵਰੀ ( ਸਰਬਜੀਤ ਸਿੰਘ) – ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ […]

Continue Reading

ਪੰਜਾਬੀ ਨੌਜਵਾਨ ਵਿਆਹ ਤੋਂ ਬਾਅਦ ਪਤਨੀ ਦੇ ਧੋਖੇ ਦਾ ਸ਼ਿਕਾਰ ਹੋਇਆ ਸ਼ਿਕਾਰ

12 ਸਾਲ ਪਹਿਲਾਂ ਹੋਇਆ ਸੀ ਵਿਆਹ ਬਟਾਲਾ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਭਾਰਤ ਵਿੱਚ ਵਿਆਹ ਕਰਵਾ ਕੇ ਕੈਨੇਡਾ ਜਾਣ ਵਾਲੀਆਂ ਕੁੜੀਆਂ ਅਕਸਰ ਉੱਥੇ ਜਾ ਕੇ ਦੁਬਾਰਾ ਵਿਆਹ ਕਰਵਾ ਲੈਂਦੀਆਂ ਹਨ ਅਤੇ ਆਪਣੇ ਪਤੀਆਂ ਨੂੰ ਬੁਲਾਉਣ ਵਿੱਚ ਦੇਰੀ ਕਰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਟਾਲਾ ਨੇੜਲੇ ਪਿੰਡ ਪਰੇਸ਼ਾਹ ਤੋਂ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਦੀ ਘਟਨਾ […]

Continue Reading

ਵਿਦਿਆਰਥੀਆਂ ਅਤੇ ਜਰੂਰੀ ਕੰਮਾਂ ਲਈ ਜਾਣ ਵਾਲੇ ਰੋਜਾਨਾ ਯਾਤਰੀਆਂ ਲਈ ਨਰਮ ਹੋਏ ਸਰਕਾਰੀ ਬੱਸਾਂ ਵਾਲੇ

ਅਜ ਤੋਂ ਸਰਕਾਰੀ ਬੱਸਾਂ ਚ 52 ਸਵਾਰੀਆਂ ਤੋਂ ਵੱਧ ਵੀ ਸਫਰ ਕਰ ਸਕਣਗੇ ਲੋਕ ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਸਰਕਾਰੀ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਪਿਛਲੇ ਦਿਨੀ ਇਹ ਐਲਾਨ ਕੀਤਾ ਹੈ ਕਿ ਸਰਕਾਰੀ ਬੱਸ ਅੰਦਰ ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਵਾਧੂ ਨਹੀਂ ਚੜਾਈ ਜਾਵੇਗੀ।ਜਦਕਿ ਅਕਸਰ ਦੇਖਿਆ ਗਿਆ ਹੈ ਕਿ ਮਹਿਲਾਵਾਂ ਅਤੇ ਹੋਰਨਾਂ ਸਰਕਾਰੀ […]

Continue Reading

ਗੁਰਦੁਆਰਾ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਅੱਜ ਮਨਾਇਆ ਜਾਵੇਗਾ 259 ਵਾਂ ਸ਼ਹੀਦੀ ਦਿਹਾੜਾ- ਜਥੇ ਮੇਜ਼ਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦ ਬਾਬਾ ਵੀਰ ਸਿੰਘ ਜੀ, ਸ਼ਹੀਦ ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ […]

Continue Reading

“ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼

ਜ਼ਿਲ੍ਹਾ ਗੁਰਦਾਸਪੁਰ ਵਿੱਚ ਲੱਗੇ 25 ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਇੱਕੋ ਥਾਂ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਨ ਕੀਤਾ ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ – ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਇਤਿਹਾਸਿਕ ਫੈਸਲੇ – ਸੇਖਵਾਂ ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ […]

Continue Reading

ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਦਾ ਲੋਕਾਂ ਵੱਲੋਂ ਗੁਰੂ ਘਰ ਦੇ ਸਪੀਕਰਾਂ ਰਾਹੀਂ ਮੁਕੰਮਲ ਬਾਈਕਾਟ ਕਰਨਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਦਾ ਉਸ ਵੇਲੇ ਪੂਰੀ ਤਰ੍ਹਾਂ ਨਾਲ ਭੋਗ ਪੈ ਗਿਆ ਜਦੋਂ ਸੰਗਰੂਰ ਜ਼ਿਲ੍ਹੇ ਦੇ ਇੱਕ ਪਿੰਡ ਵਾਲਿਆਂ ਨੇ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਤੋ ਸਪੀਕਰ ਵਿੱਚ ਲੋਕਾਂ ਨੂੰ ਬਾਦਲਕਿਆਂ ਦੀ ਪੰਜਾਬ ਬਚਾਓ ਯਾਤਰਾ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ ਦਾ ਸਪੀਕਰ […]

Continue Reading

9 ਮਾਰਚ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ […]

Continue Reading