ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ-ਡੀ.ਸੀ ਡਾ. ਹਿਮਾਂਸ਼ੂ ਅਗਰਵਾਲ
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 `ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ) – […]
Continue Reading

