ਕਾਸੋ ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦੀ ਅਗੁਵਾਈ ਹੇਠ ਪੂਰੇ ਜਿਲ੍ਹੇ ਵਿੱਚ ਚਲਾਇਆ ਸਰਚ ਅਭਿਆਨ
ਗੁਰਦਾਸਪੁਰ ਰਿਹਾ 8 ਘੰਟੇ ਤੱਕ ਸੀਲ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)—ਕਾਸੋ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗੁਵਾਈ ਹੇਠ ਪੂਰੇ ਜਿਲ੍ਹੇ ਵਿੱਚ ਸਰਚ ਅਭਿਆਨ ਚਲਾਇਆ ਗਿਆ। 500 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 10 ਅਧਿਕਾਰੀ ਵੀ ਸ਼ਾਮਲ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਪੁਲਸ ਨੂੰ ਸਿਰਫ਼ 20 ਗ੍ਰਾਮ […]
Continue Reading

