ਨਵੇਂ ਸਾਲ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਸ਼ਿਆਂ ਦੇ ਖਾਤਮੇ ਲਈ ਨਵੀਂ ਪਹਿਲਕਦਮੀ
ਜ਼ਿਲ੍ਹੇ ਦੀਆਂ 636 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਨਵੇਂ ਸਾਲ ਦਾ ਅਹਿਦ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰੇਰਨਾ […]
Continue Reading

