ਪੰਜਾਬ ਦੀ ਮਾਨ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਸਮਸਿਆਵਾਂ ਹੱਲ ਕਰਨ ਵਿਚ ਕੋਈ ਰੁਚੀ ਨਹੀਂ ਦਿਖਾ ਰਹੀਆਂ-ਬੱਖਤਪੁਰਾ
ਅੰਮ੍ਰਿਤਸਰ, ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਅਜਨਾਲਾ ਦੇ ਨੇੜਲੇ ਪਿੰਡ ਛੀਨਾ ਕਰਮ ਸਿੰਘ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਇਲਾਕਾ ਪੱਧਰੀ ਰੈਲੀ ਰਵਿੰਦਰਜੀਤ ਸਿੰਘ ਅਤੇ ਅੰਗ੍ਰੇਜ਼ ਸਿੰਘ ਭਿੰਡੀ ਔਲਖ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ, ਮੰਗਲ ਸਿੰਘ ਧਰਮਕੋਟ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]
Continue Reading

