ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ – ਜਗਰੂਪ ਸੇਖਵਾਂ
ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਸਕਦੇ ਹਨ ਸੇਵਾਵਾਂ ਦਾ ਲਾਭ ਗੁਰਦਾਸਪੁਰ, 28 ਦਸੰਬਰ ( ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸਦਾ ਆਮ ਜਨਤਾ ਨੂੰ […]
Continue Reading

