ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬੱਚਿਆਂ ’ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ

ਭਗਵੰਤ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਰਮਨ ਬਹਿਲ ਇਸ ਸਮੇਂ ਜ਼ਿਲੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਈ ਸੰਗਤ ਸਿਆਸਤਦਾਨਾਂ ਦੀਆਂ ਸਿਆਸੀ ਸਟੇਜਾਂ ਦਾ ਬਾਈਕਾਟ ਕਰੇ- ਜਥੇ ਸਤਨਾਮ ਸਿੰਘ, ਬੀਬੀ ਅਮਰਜੀਤ ਕੌਰ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਦੀ ਪਵਿੱਤਰ ਸ਼ਹੀਦੀ ਧਰਤੀ ਫਤਿਹ ਗੜ੍ਹ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਵਾਨਾਂ ਨਾਲ ਨਕਮਸਤਕ ਹੋਣ ਆਈ ਸੰਗਤਾਂ ਨੂੰ ਜ਼ੋਰਦਾਰ ਸ਼ਬਦਾਂ’ਚ ਅਪੀਲ ਕਰਦਿਆਂ ਜਥੇਦਾਰ ਬਾਬਾ ਸਤਨਾਮ ਸਿੰਘ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਮੈਚ ਕਰਵਾਏ ਤੇ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਦੇ ਮੈਚ ਕਰਵਾਏ ਗਏ ਅਤੇ ਜੀਤੂਆਂ ਨੂੰ ਸੰਤ ਮਹਾਂਪੁਰਸ਼ ਬਾਬਾ ਘੋਲਾ ਸਿਘ ਤੇ ਸਮਾਗਮ ਦੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਵੱਖ ਵੱਖ ਪਿੰਡਾਂ ‘ਚ ਪਹੁੰਚ ਕੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮਨਾਈ ਕ੍ਰਿਸਮਸ, ਸ਼ੋਭਾ ਯਾਤਰਾ ਵਿੱਚ ਕੀਤੀ ਸ਼ਮੂਲੀਅਤ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਦਰਜਨ ਦੇ ਕਰੀਬ ਪਿੰਡਾਂ ਵਿੱਚ ਪਹੁੰਚ ਕੇ ਕ੍ਰਿਸ਼ਚਨ ਭਾਈਚਾਰੇ ਦੇ ਨਾਲ ਕ੍ਰਿਸਮਸ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਤਹਿਤ ਉਨ੍ਹਾਂ ਨੇ ਪਿੰਡ ਸਲੀਮਪੁਰ ਅਫਗਾਨਾ ਤੋਂ ਸਜਾਈ ਗਈ ਸ਼ੋਭਾ ਯਾਤਰਾ ਵਿੱਚ ਵੀ ਸ਼ਮੂਲੀਅਤ ਕੀਤੀ ਜਿਸ ਤੋਂ ਇਲਾਵਾ ਪਿੰਡ ਸਾਧੂਚੱਕ, […]

Continue Reading

3 ਮਹੀਨੇ ਪਹਿਲਾਂ ਬੱਚਿਆਂ ਦੀ ਆਪਸੀ ਰੰਜਿਸ਼ ਕਾਰਨ ਇਕ ਗਰੁੱਪ ਨੇ ਦੂਜੇ ਗਰੁੱਪ ਦੇ ਦੋ ਨੌਜਵਾਨਾਂ ਨੂੰ ਕੁੱਟਮਾਰ ਕਰਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– 3 ਮਹੀਨੇ ਪਹਿਲਾਂ ਪਿੰਡ ਬਲੱਗਣ ਵਿੱਚ ਬੱਚਿਆਂ ਦੀ ਆਪਸੀ ਰੰਜ਼ਿਸ਼ ਉਸ ਸਮੇਂ ਵੱਡੇ ਵਿਵਾਦ ਦਾ ਕਾਰਨ ਬਣ ਗਈ ਜਦੋਂ ਇੱਕ ਧੜੇ ਦੇ ਕੁਝ ਵਿਅਕਤੀਆਂ ਨੇ ਧੋਖੇ ਨਾਲ ਦੂਜੇ ਧੜੇ ਦੇ ਦੋ ਨੌਜਵਾਨਾਂ ਨੂੰ ਪਿੰਡ ਭੋਪਰ ਵਿਖੇ ਬੁਲਾ ਕੇ ਹਮਲਾ ਕਰ ਦਿੱਤਾ।ਜਿਨ੍ਹਾਂ ਵਿੱਚੋਂ ਨੌਜਵਾਨ ਵਿਅਕਤੀ ਮੰਗਤ ਰਾਮ ਪੁੱਤਰ ਮੋਹਨ ਲਾਲ ਗੰਭੀਰ […]

Continue Reading

ਅਬਰੋਲ ਹਸਪਤਾਲ ਵੱਲੋਂ ਕਾਮਰੇਡ ਰਾਜ ਕੁਮਾਰ ਦੀ ਯਾਦ ਵਿੱਚ ਮੈਡੀਕਲ ਕੈਂਪ ਲਗਾਇਆ

ਡਾਕਟਰ ਅਬਰੋਲ ਨੇ ਆਪਣੀ ਟੀਮ ਨਾਲ ਮਰੀਜ਼ਾਂ ਦੀ ਜਾਂਚ ਕੀਤੀ ਡਾ. ਬੀ.ਐਸ ਬਾਜਵਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਅਬਰੋਲ ਹਸਪਤਾਲ ਗੁਰਦਾਸਪੁਰ ਅਤੇ ਈ.ਐਮ.ਸੀ ਹਸਪਤਾਲ ਅੰਮ੍ਰਿਤਸਰ ਦੇ ਡਾਇਰੈਕਟਰ ਡਾ: ਅਜੇ ਅਬਰੋਲ ਵੱਲੋਂ ਆਪਣੇ ਪਿਤਾ ਕਾਮਰੇਡ ਰਾਜ ਕੁਮਾਰ ਦੀ ਯਾਦ ਵਿੱਚ ਖਾਨੀ ਭਵਨ ਗੁਰਦਾਸਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। […]

Continue Reading

ਮਾਪਿਆਂ ਦੇ ਇਕਲੌਤੇ ਡਾਕਟਰ ਪੁੱਤ ਦੀ ਐਕਸੀਡੈਂਟ ਵਿੱਚ ਹੋਈ ਦਰਦਨਾਕ ਮੌਤ

ਐ.ਡੀ.ਜੀ.ਪੀ ਪੰਜਾਬ ਪੁਲਿਸ ਦਾ ਸੀ ਭਾਣਜਾ, ਪਰਿਵਾਰ ਸਮੇਤ ਇਲਾਕੇ ਭਰ ਚ ਸੋਗ ਦੀ ਲਹਿਰ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)- ਜਿਲਾ ਗੁਰਦਾਸਪੁਰ ਦੇ ਪਿੰਡ ਸੁਚਾਨੀਆ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ 25 ਸਾਲਾਂ ਪੁੱਤਰ ਡਾਕਟਰ ਅਮੋਲਦੀਪ ਸਿੰਘ ਦੀ ਬਠਿੰਡਾ ਵਿਖੇ ਐਕਸੀਡੈਂਟ ਵਿੱਚ ਮੌਤ ਹੋ ਗਈ। ਕਾਰ ਵਿੱਚ ਚਾਰ ਲੋਕ ਸਵਾਰ ਸਨ। ਮ੍ਰਿਤਕ ਡਾਕਟਰ ਅਮੋਲਦੀਪ ਸਿੰਘ ਏ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਫਤਿਹਗੜ੍ਹ ਸਾਹਿਬ ਵਿਖੇ ਮਾਤਮ ਬਿਗਲ ਵਜਾਉਣਾ ਮੁੱਖ ਮੰਤਰੀ ਦਾ ਇਤਿਹਾਸਕ ਤੇ ਸ਼ਲਾਘਾਯੋਗ ਫ਼ੈਸਲਾ- ਜਥੇ ਵੱਲਾ, ਭਾਈ ਖਾਲਸਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਸ਼ਹਾਦਤੀ ਧਰਤੀ ਤੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦਾ ਮਾਤਮ ਬਿਗਲ ਵਜਾਉਣ ਵਾਲਾ ਫੈਸਲਾ ਇਤਿਹਾਸਕ ਅਤੇ ਧਰਮੀ ਦੇ ਨਾਲ ਨਾਲ ਪਿਛਲੀਆਂ […]

Continue Reading

ਕਾਹਨੂੰਵਾਨ ਚੌਕ ‘ਚ ਸਥਿਤ ਟੈਕਸਟਾਈਲ ਸ਼ੋਅਰੂਮ ਦੇ ਬਾਹਰੋਂ ਮੋਟਰਸਾਈਕਲ ਸਵਾਰ ਨੌਜਵਾਨ ਜੁੱਤੀਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਿਆ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਵਿੱਚ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਤਾਜਾ ਮਾਮਲਾ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਗੜੀਧਾਰੀ ਮੋਟਰਸਾਈਕਲ ਸਵਾਰ ਨੇ ਇੱਕ ਕੱਪੜੇ ਦੇ ਬਾਹਰੋਂ ਪੀ.ਸੀ.ਆਰ ਮੁਲਾਜ਼ਮਾਂ ਦੇ ਸਾਹਮਣੇ ਬ੍ਰਾਂਡੇਡ ਜੁੱਤੀਆਂ ਨਾਲ ਭਰੀ ਬੋਰੀ ਚੁੱਕ ਕੇ ਲੈ ਗਏ। ਸ਼ੋਅਰੂਮ ‘ਚ ਚੋਰੀ ਦੀ […]

Continue Reading