ਓਟ ਕੇਂਦਰ ਅਤੇ ਓ.ਐੱਸ.ਟੀ ਕੇਂਦਰ ਵਿੱਚ ਦੋ ਥਾਈਂ ਰਜਿਸਟ੍ਰੇਸ਼ਨ ਕਰਵਾ ਕੇ ਦਵਾਈ ਲੈ ਰਹੇ ਦੋ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਰਜਿਸ਼ਟ੍ਰੇਸ਼ਨ ਰੱਦ
ਡਿਪਟੀ ਕਮਿਸ਼ਨਰ ਵੱਲੋਂ ਓਟ ਕੇਂਦਰਾਂ ਅਤੇ ਓ.ਐੱਸ.ਟੀ ਕੇਂਦਰਾਂ ਦੇ ਮਰੀਜ਼ਾਂ ਦੇ ਵੇਰਵੇ ਚੈੱਕ ਕਰਨ ਦੀਆਂ ਹਦਾਇਤਾਂ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ […]
Continue Reading

