ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ – ਡਿਪਟੀ ਕਮਿਸ਼ਨਰ

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਨਿਵੇਕਲਾ ਉਪਰਾਲਾ

21 ਦਸੰਬਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂ ਹੋਵੇਗਾ ਅਬਾਦ ਖੇਡ ਟੂਰਨਾਮੈਂਟ ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) […]

Continue Reading

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ-ਚੇਅਰਮੈਨ ਰਮਨ ਬਹਿਲ

31 ਦਸੰਬਰ ਤੱਕ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ’ਤੇ 1 ਲੱਖ ਰੁਪਏ ਜਿੱਤਣ ਦਾ ਸੁਨਿਹਰੀ ਮੌਕਾਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਰਾਜ ਦੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਆਯੂਸ਼ਮਾਨ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐੱਨ.ਐੱਫ.ਐੱਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜ਼ਿਸਟਰਡ […]

Continue Reading

ਹੁਸ਼ਿਆਰਪੁਰ ‘ਚ ਮਾਂ ਦੁਰਗਾ ਫੈਕਟਰੀ ‘ਚ ਬਣੇ ਪਨੀਰ ਦੀ ਜਾਂਚ ਕਰਨ ਤੋਂ ਬਾਅਦ ਫੈਕਟਰੀ ਦੇ ਮਾਲਕ ਨੇ ਵੀ ਅੱਗੇ ਆ ਕੇ ਕਿਹਾ ਕਿ ਜੇਕਰ ਪਨੀਰ ਨਕਲੀ ਨਿਕਲਿਆ ਤਾਂ ਉਸ ਨੂੰ ਚੌਕ ‘ਚ ਖੜ੍ਹਾ ਕਰਕੇ ਗੋਲੀ ਮਾਰ ਦਿਓ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਪਨੀਰ ਦੀ ਇੱਕ ਗੱਡੀ ਦੀ ਚੈਕਿੰਗ ਕੀਤੀ ਗਈ ਸੀ, ਗੁਰਦਾਸਪੁਰ ਨਾਲ ਸਬੰਧਤ ਮਾਂ ਦੁਰਗਾ ਡੇਅਰੀ ਵਿੱਚ ਪਨੀਰ ਤਿਆਰ ਕੀਤਾ ਗਿਆ ਸੀ।ਅਧਿਕਾਰੀ ਵੱਲੋਂ ਪਨੀਰ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ।ਅਧਿਕਾਰੀ ਨੇ ਦੱਸਿਆ ਕਿ ਉਹ ਅਜਿਹਾ ਲੱਗਦਾ ਹੈ ਕਿ […]

Continue Reading

ਨਿਜੀ ਵਿਤੀ ਕੰਪਨੀਆਂ ਦੀਆਂ ਕਰਜਾਧਾਰਕਾ ਨਾਲ ਕੀਤੀਆਂ ਜਾ ਰਹੀਆਂ ਧਕੇਸਾਹੀਆ ਨੂੰ ਰੋਕਣ ਲਈ ਸਰਕਾਰ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰੇ- ਬੱਖਤਪੁਰਾ

ਮਾਨ ਸਰਕਾਰ ਆਪਣੇ ‌18 ਮਹੀਨੇ ਦੇ ਸਮੇਂ ਦੌਰਾਨ 70000‌ ਹਜਾਰ ਕਰੋੜ‌ ਕਰਜ਼ਾ ਚੁੱਕ ਕੇ ਆਪਣੀ ਮਸ਼ਹੂਰੀ ਅਤੇ ਰੈਲੀਆਂ ਉਪਰ‌ ਉਜਾੜ ਰਹੀ-ਲਿਬਰੇਸ਼ਨ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਧਰਨਾ ਦਿੱਤਾ ਗਿਆ।ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਸਕੱਤਰ ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ […]

Continue Reading

ਦਿੱਲੀ ਦੇ ਸੰਸਦ ਵਿਚ ਹੋਏ ਧੂੰਏ ਵਾਲੀ ਘਟਨਾ ਸੁਰੱਖਿਆ ਨਾਲ ਜੁੜੀ ਕਰਕੇ ਵਿਰੋਧੀ ਵਿਰੋਧ ਦੇ ਬਜਾਏ ਸਰਕਾਰ ਨੂੰ ਸਹਿਯੋਗ ਦੇਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਸੰਸਦ ਵਿਚ ਕੁਝ ਨੌਜਵਾਨਾਂ ਵੱਲੋਂ ਧੂਆਂ ਕਰਨ ਵਾਲੀ ਘਟਨਾ ਬਹੁਤ ਚਿੰਤਾ ਜਨਕ ਅਤੇ ਸੁਰੱਖਿਆ ਨਾਲ ਜੁੜੀ ਹੋਣ ਕਰਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਸਰਕਾਰ ਦਾ ਵਿਰੋਧ ਕਰਨ ਦੇ ਬਜਾਏ ਸੰਯੋਗ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਘਟਨਾ ਦੀ ਸਾਰੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ […]

Continue Reading

ਸ਼੍ਰੋਮਣੀ ਕਮੇਟੀ, ਦਿੱਲੀ ਤੇ ਹਰਿਆਣਾ ਕਮੇਟੀ ਦੇ ਸਮੱਰਥਨ ਨਾਲ ਨਿਕਲਣ ਵਾਲਾ ਸੀਸ ਭੇਂਟ ਨਗਰ ਕੀਰਤਨ ਦਿੱਲੀ ਸੀਸ ਗੰਜ ਗੁਰਦੁਆਰੇ ਸਾਹਿਬ ਤੋਂ ਹੋਇਆ ਰਵਾਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਿੰਦੂ ਧਰਮ ਨੂੰ ਬਚਾਉਣ ਖਾਤਰ ਦਿੱਤੀ ਮਹਾਨ ਇਤਿਹਾਸਕ ਸ਼ਹਾਦਤ ਤੋਂ ਉਪਰੰਤ ਉਹਨਾਂ ਦਾ ਪਵਿੱਤਰ ਸੀਸ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਦਸਵੇਂ ਪਾਤਸ਼ਾਹ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਅਨੰਦਪੁਰ ਸਾਹਿਬ ਵਿਖੇ ਭੇਂਟ ਕਰਕੇ “ਰੰਘਰੇਟੇ […]

Continue Reading

ਦਰਿਆ ਰਾਵੀ ਤੇ ਲੋਕਾਂ ਵੱਲੋਂ ਆਪ ਬਣਾਏ ਗਏ ਧੁੱਸੀ ਬੰਨ ਨੂੰ ਖੁਰਨ ਤੋਂ ਬਚਾਉਣ ਲਈ ਸਰਕਾਰ ਪੱਥਰ ਲਗਾ ਕੇ ਮਜਬੂਤ ਕਰੇ

ਪੰਜਾਬ ਸਰਕਾਰ ਸੂਬੇ ਦੇ ਸਾਰੇ ਧੁੱਸੀ (ਬੰਨਾਂ)ਦੀ ਰਿਪੇਅਰ ਕਰੇ – ਭੋਜਰਾਜ ਡੇਰਾ ਬਾਬਾ ਨਾਨਕ , ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ )– ਰਾਵੀ ਦਰਿਆ ਤੇ ਧਰਮਕੋਟ ਪੱਤਣ ਤੋਂ ਗੁਰਚਕ, ਡਾਲਾ, ਮਨਸੂਰ ਅਤੇ ਘੋਨੇ ਵਾਲਾ ਆਦਿ ਪਿੰਡਾਂ ਦੀ ਜਮੀਨ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਇਲਾਕੇ ਦੇ ਕਿਸਾਨਾਂ ਵੱਲੋਂ ਆਪ ਬਣਾਏ ਗਏ ਧੁੱਸੀ ਬੰਨ ਦਾ ਅੱਜ […]

Continue Reading

ਐਚ ਡੀ ਬੀ ਫਾਇਨਾਂਸ ਕੰਪਨੀ ਗੁਰਦਾਸਪੁਰ ਵੱਲੋਂ ਉਪਭੋਗਤਾ ਦੀ ਦੁਰਘਟਨਾ ਦੌਰਾਨ ਹੋਈ ਮੌਤ ਤੋਂ ਬਾਅਦ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਜਾਰੀ ਕੀਤੀ ਗਈ

ਗੁਰਦਾਸਪੁਰ 19 ਦਸੰਬਰ (ਸਰਬਜੀਤ ਸਿੰਘ)– ਡੀ. ਜੀ. ਓ. ਸੀ. ਮਾਰਟ (ਇਲੈਕਟ੍ਰੋਨਿਕਸ ਸਮਾਨ ਦੀ ਦੁਕਾਨ) ਦੇ ਮਾਲਕ ਮਨਪ੍ਰੀਤ ਸਿੰਘ ਨੜਾਵਾਲੀ ਨੇ ਦੱਸਿਆ ਗਿਆ ਕਿ ਬੀਤੇ ਦਿਨੀਂ ਰਾਜ ਮਸੀਹ ਵਾਸੀ ਲੱਖਣਕਲਾਂ ਨੇ ਸਾਡੀ ਦੁਕਾਨ ਤੋਂ ਇੱਕ ਐਲ.ਈ.ਡੀ ਖਰੀਦੀ ਸੀ। ਜੋ ਕਿ ਐਚ. ਡੀ. ਬੀ. ਫਾਇਨਾਂਸ ਕੰਪਨੀ ਵਲੋਂ ਲੌਨ ਕੀਤਾ ਗਿਆ ਸੀ। ਪਰ ਇੱਕ ਕਿਸ਼ਤ ਦੀ ਅਦਾਇਗੀ ਮਗਰੋਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦਾ ਉਦਘਾਟਨ

ਦੋ ਦਹਾਕਿਆਂ ਬਾਅਦ ਕਲਾ ਕੇਂਦਰ ਗੁਰਦਾਸਪੁਰ ਵਿੱਚ ਹੁਣ ਫਿਰ ਗੂੰਜਣਗੇ ਮਿੱਠੇ ਸੁਰ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੀ ਮੁਰੰਮਤ ਕਰਵਾ ਕੇ […]

Continue Reading