ਸੀ ਪੀ ਆਈ ਐਮ ਐਲ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਜੀ ਵਿੱਤੀ ਕੰਪਨੀਆਂ ਦੇ ਵਿਰੁੱਧ ਰੈਲੀ ਕਰਕੇ ਕਰਜਾਧਾਰਕਾ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ
ਅਮ੍ਰਿਤਸਰ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਅਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਸੀ ਪੀ ਆਈ ਐਮ ਐਲ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੇ ਵਿਰੁੱਧ ਰੈਲੀ ਕਰਕੇ ਕਰਜਾਧਾਰਕਾ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ। ਰੈਲੀ ਵਿਚ ਬੋਲਦਿਆਂ ਮਜ਼ਦੂਰ ਆਗੂ ਗੁਰਪ੍ਰੀਤ ਸਿੰਘ ਰੂੜੇਕੇ, ਵਿਜੇ ਸੋਹਲ, ਕਿਸਾਨ ਆਗੂ ਬਲਬੀਰ ਸਿੰਘ ਝਾਮਕਾ, ਮੰਗਲ ਸਿੰਘ ਧਰਮਕੋਟ, ਬਲਬੀਰ […]
Continue Reading

