ਜ਼ਿਲ੍ਹਾ ਗੁਰਦਾਸਪੁਰ ’ਚ 27 ਨਵੰਬਰ ਤੋਂ ਸ਼ੁਰੂ ਹੋਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ

ਭਾਰਤ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ   ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੇਂਦਰ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 27 ਨਵੰਬਰ ਤੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਯਾਤਰਾ ਜ਼ਿਲ੍ਹੇ ਵਿੱਚ 15 ਜਨਵਰੀ 2024 […]

Continue Reading

ਅੱਜ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 […]

Continue Reading

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ  ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਜਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ ਕੇ […]

Continue Reading

ਛੋਟੇ ਕਾਰੀਗਰਾਂ ਲਈ ਲਾਹੇਵੰਦੀ ਹੈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਦਫ਼ਤਰ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)— ਭਾਰਤ ਸਰਕਾਰ ਵੱਲੋਂ ਦੇਸ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਦਾ […]

Continue Reading

ਝੂਠੇ ਬਿਰਤਾਂਤਾਂ ਤੇ ਖੜੀ ਸਿੱਖ ਲਹਿਰ?ਹਰਜਿੰਦਰ ਮੀਤ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਗਾਥਾ ਪੰਜਾਬੀ ਸੂਬੇ ਦੀ : 1947 ਵੇਲੇ ਸਿਆਸੀ ਸੌਦੇਬਾਜ਼ੀ ਕਰਨ ਦੀ ਸਾਡੀ ਕੋਈ ਵੁੱਕਤ ਹੀ ਨਹੀਂ ਸੀ ਅਤੇ ਨਾਂਹ ਹੀ ਕੋਈ ਸਿਆਸੀ ਹੈਸੀਅਤ ਸੀ। ਝੂਠ ਜਿੰਨੇ ਮਰਜ਼ੀ ਮਾਰੀ ਜਾਈਏ ? ਅਸਲ ਸਚਾਈ ਇਹ ਹੈ ਕਿ ਮੁਸਲਮਾਨ ਲੀਡਰਾਂ ਨੇ ਨਵਾਂ ਦੇਸ਼ ਲੈ ਕੇ ਹਿੰਦੂਆਂ ਅਤੇ ਸਿੱਖਾਂ ਨੂੰ ਉਥੋੰ ਜ਼ਬਰੀ ਕੱਢਿਆ ਸੀ […]

Continue Reading

ਲੁੱਟਾਂ-ਖੋਹਾਂ ਤੇ ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਸ਼ਾਮਲ 13 ਮੁਲਜ਼ਮ ਗ੍ਰਿਫ਼ਤਾਰ

2 ਪਿਸਤੌਲ, 3 ਮੈਗਜ਼ੀਨ, 11 ਜਿੰਦਾ ਕਾਰਤੂਸ, 3 ਵਾਹਨ, ਦੋ ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ-ਐਸ.ਐਸ.ਪੀ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਪੁਲਸ ਨੇ ਲੁੱਟਾਂ-ਖੋਹਾਂ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ […]

Continue Reading

ਕਲੈਰੀਕਲ ਕਾਮਿਆ ਵੱਲੋਂ ਰੱਖਿਆ ਗਿਆ ਕੰਮ ਠੱਪ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

24 ਨੂੰ ਜ਼ਿਲ੍ਹਾ ਪੱਧਰੀਆ ਵਿਸ਼ਾਲ ਰੋਸ ਰੈਲੀਆ ਕਰਕੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਨ ਉਪਰੰਤ ਪੰਜਾਬ ਦਾ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ-ਸਾਵਨ ਸਿੰਘ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਦੀ ਅਗਵਾਈ ਵਿੱਚ ਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ […]

Continue Reading

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਹੈ 5 ਲੱਖ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ […]

Continue Reading

ਚੇਅਰਮੈਨ ਰਮਨ ਬਹਿਲ ਨੇ ਜੱਚਾ-ਬੱਚਾ ਵਾਰਡ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾ ਕੇ ਇੱਕ ਹੋਰ ਲੋਕ ਪੱਖੀ ਕਾਰਜ ਕੀਤਾ

ਪੰਜਾਬ ਸਰਕਾਰ ਵੱਲੋਂ ਜੱਚਾ-ਬੱਚਾ ਵਾਰਡ ਬਣਾਉਣ ਲਈ ਖਰਚੇ ਜਾਣਗੇ 9.91 ਕਰੋੜ ਰੁਪਏ ਜੱਚਾ-ਬੱਚਾ ਵਾਰਡ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਮਿਲੇਗੀ ਵੱਡੀ ਸਹੂਲਤ – ਰਮਨ ਬਹਿਲ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਪਿਛਲੇ ਲੰਮੇ ਸਮੇਂ ਤੋਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ ਕਾਰਜਾਂ […]

Continue Reading