ਧਾਰਮਿਕ ਪ੍ਰੀਖਿਆ ‘ਚ ਸ਼ੇਖ਼ਪੁਰ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
17 ਬੱਚਿਆਂ ਨੇ ਗੋਲਡ ਮੈਡਲ ਅਤੇ 7 ਬੱਚਿਆਂ ਨੇ ਨਕਦ ਰਾਸ਼ੀ ਪ੍ਰਾਪਤ ਕੀਤੀ ਬਟਾਲਾ, ਗੁਰਦਾਸਪੁਰ 27 ਅਕਤੂਬਰ (ਸਰਬਜੀਤ ਸਿੰਘ)– ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਧਾਰਮਿਕ ਪ੍ਰੀਖਿਆ ਨਤੀਜਾ ਸਾਲ 2022-23 ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਸ਼ੇਖ਼ਪੁਰ ਤਹਿਸੀਲ ਬਟਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ […]
Continue Reading

