ਡੀ.ਏ.ਪੀ. ਖਾਦ ਨਾਲ ਵਾਧੂ ਪ੍ਰੋਡੈਕਟਸ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ ਕੋਈ […]

Continue Reading

ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 6:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਅੱਧੇ ਦਿਨ ਦੁਪਹਿਰ 12:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿਛਲੇ ਸਮੇਂ ਤੋਂ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧੀ ਵਿੱਚ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਸ ਮੁੱਦੇ ਨੂੰ ਉਠਾਇਆ ਗਿਆ ਸੀ। ਇਨ੍ਹਾਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀ ਧੀ ਅਤੇ ਨੂੰਹ ਬਣੀਆਂ ਜੱਜ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੱਜ ਚੁਣੀਆਂ ਗਈਆਂ ਮਨਮੋਹਨਪ੍ਰੀਤ ਕੌਰ ਅਤੇ ਦਿਵਿਆਣੀ ਲੂਥਰਾ ਦਾ ਕੀਤਾ ਸਨਮਾਨ ਪੂਰੇ ਜ਼ਿਲ੍ਹੇ ਨੂੰ ਆਪਣੀਆਂ ਹੋਣਹਾਰ ਧੀਆਂ ’ਤੇ ਮਾਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਧੀ ਮਨਮੋਹਨਪ੍ਰੀਤ ਕੌਰ ਅਤੇ ਦੀਨਾਨਗਰ ਦੀ ਨੂੰਹ ਦਿਵਿਆਣੀ ਲੂਥਰਾ ਦੀ ਚੋਣ ਜੱਜ ਵਜੋਂ ਹੋਈ […]

Continue Reading

ਖੇਡ ਵਿਭਾਗ ਨੇ ਪੰਚਾਇਤਾਂ ਕੋਲੋਂ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਉਣ ਲਈ ਤਜ਼ਵੀਜਾਂ ਮੰਗੀਆਂ

4 ਏਕੜ ਜ਼ਮੀਨ ਵਾਲੀਆਂ ਪੰਚਾਇਤਾਂ ਬਣਾ ਸਕਦੀਆਂ ਹਨ ਆਪਣੇ ਪਿੰਡ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਨਰਸਰੀਆਂ ਲਈ ਖੇਡ ਸਟੇਡੀਅਮ ਤੇ ਗਰਾਊਂਡਾਂ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸ. ਸਿਮਰਨਜੀਤ ਸਿੰਘ ਰੰਧਾਵਾ […]

Continue Reading

ਦਾਣਾ ਮੰਡੀ ਗੁਰਦਾਸਪੁਰ ਵਿੱਚ ਆੜ੍ਹਤੀਆਂ ਦੇ ਪ੍ਰਬੰਧਾਂ ਵਿੱਚ ਊਣਤਾਈਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਨੋਟਿਸ

1 ਆੜ੍ਹਤੀਏ ਦਾ ਲਾਇਸੰਸ ਸਸਪੈਂਡ, ਜਦਕਿ 9 ਆੜ੍ਹਤੀਆਂ ਨੂੰ 111000 ਰੁਪਏ ਦਾ ਜ਼ੁਰਮਾਨਾ ਕੀਤਾ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ 14 ਅਕਤੂਬਰ ਦਿਨ ਸ਼ਨੀਵਾਰ ਨੂੰ ਬਾਰਸ਼ ਦੌਰਾਨ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਸੀ, ਜਿਸ ਦੌਰਾਨ ਕੁਝ ਆੜ੍ਹਤੀਆਂ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਊਣਤਾਈਆਂ ਪਾਈਆਂ […]

Continue Reading

ਛੋਟੇ ਕਾਰੀਗਰਾਂ ਲਈ ਲਾਹੇਵੰਦੀ ਹੈ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ – ਵਧੀਕ ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ, ਭਾਰਤ ਸਰਕਾਰ ਵੱਲੋਂ ਮਿਤੀ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨਾ […]

Continue Reading

ਹਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਨਾਮ ਧਿਆਉਣਾ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣਾ ਪੰਜਾਬੀਆਂ ਦਾ ਧਰਮ ਹੈ-ਮੁੱਖ ਮੰਤਰੀ ਪੰਜਾਬ

ਅੰਮ੍ਰਿਤਸਰ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ… ਲਗਭਗ 35 ਹਜ਼ਾਰ ਬੱਚਿਆਂ ਸਣੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਪਰਮਾਤਮਾ ਬਲ਼ […]

Continue Reading

ਚੋਰਾਂ ਵੱਲੋਂ ਦਿਨ ਦਿਹਾੜੇ ਦੁਕਾਨ ਤੋਂ ਨਕਦੀ ਚੋਰੀ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਸਰਕਾਰੀ ਕਾਲਜ ਦੇ ਨਜਦੀਕ 3 ਅਣਪਛਾਤੇ ਚੋਰਾਂ ਵੱਲੋਂ ਇੱਕ ਦੁਕਾਨ ਦੇ ਗਲੇ ਵਿੱਚ ਪੈਸੇ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਅਮਿਤ ਮਹਾਜਨ ਪੁੱਤਰ ਪ੍ਰੇਮ ਕੁਮਾਰ ਮਹਾਜਨ ਵਾਸੀ ਸਰਕਾਰੀ ਕਾਲਜ ਰੋਡ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਤੀਰਥ ਰਾਮ ਕਰਿਆਨਾ ਸਟੋਰ ਹੈ। ਉਹ ਸ਼ਾਮ ਨੂੰ […]

Continue Reading

ਹਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਨਾਮ ਧਿਆਉਣਾ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣਾ ਪੰਜਾਬੀਆਂ ਦਾ ਧਰਮ ਹੈ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ… ਲਗਭਗ 35 ਹਜ਼ਾਰ ਬੱਚਿਆਂ ਸਣੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਪਰਮਾਤਮਾ ਬਲ਼ ਬਖ਼ਸ਼ੇ…ਪੰਜਾਬ ਦੀ ਮੁੜ ਤੋਂ ਗੁਆਚੀ ਸ਼ਾਨ ਬਹਾਲ […]

Continue Reading