ਚੇਅਰਮੈਨ ਜਗਰੂਪ ਸੇਖਵਾਂ ਨੇ ਪਿੰਡ ਕੱਲੂ ਸੋਹਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਮਾਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਸੇਖਵਾਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੱਲੂ ਸੋਹਲ ਵਿਖੇ ਗਲੀਆਂ-ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਉੱਪਰ 25 ਲੱਖ ਰੁਪਏ ਖ਼ਰਚ ਕੀਤੇ ਜਾਣਗੇ। […]
Continue Reading

