ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਤੁਰੰਤ ਬਰਖਾਸਤ ਕਰਕੇ ਜੇਲ ਭੇਜਿਆ ਜਾਵੇ-ਉਗਰਾਹਾਂ
ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆੰ ਖਿਲਾਫ ਵੱਖ-ਵੱਖ ਜਿਲਿਆ ਵਿੱਚ ਪੁਤਲੇ ਸਾੜੇ ਗਏ। ਉਨ੍ਹਾਂ ਕਿਹਾ ਕਿ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਤੁਰੰਤ ਬਰਖਾਸਤ ਕਰਕੇ ਜੇਲ ਭੇਜਿਆ ਜਾਵੇ ਅਤੇ ਇਲਾਕੇ ਦੇ ਕਿਸਾਨ ਆਗੂਆਂ ਵਿਰੁੱਧ ਮੜੇ ਗਏ ਸਰਾਸਰ ਨਜਾਇਜ ਕੇਸ ਰੱਦ ਕੀਤੇ ਜਾਣ। ਉਨ੍ਹਾਂ […]
Continue Reading

