‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸਫ਼ਾਈ ਕਰਮੀਆਂ ਦਾ ਸਨਮਾਨ ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸਦਾ ਨਿਰੀਖਣ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਗੁਰਦਾਸਪੁਰ, ਰਜਿੰਦਰ ਅਗਰਵਾਲ ਵੱਲੋਂ […]

Continue Reading

ਨਿੱਤ ਨਵੇਂ ਅੰਕੜੇ ਮੋਦੀ ਸਰਕਾਰ ਦੇ ‘ ਸਬਕਾ ਸਾਥ ਸਬਕਾ ਵਿਕਾਸ ‘ ਦਾ ਅਸਲ ਚਿਹਰਾ ਲੋਕਾਂ ਅੱਗੇ ਨਸ਼ਰ ਕਰਦੇ ਰਹਿੰਦੇ ਹਨ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਨਿੱਤ ਨਵੇਂ ਅੰਕੜੇ ਮੋਦੀ ਸਰਕਾਰ ਦੇ ‘ ਸਬਕਾ ਸਾਥ ਸਬਕਾ ਵਿਕਾਸ ‘ ਦਾ ਅਸਲ ਚਿਹਰਾ ਲੋਕਾਂ ਅੱਗੇ ਨਸ਼ਰ ਕਰਦੇ ਰਹਿੰਦੇ ਹਨ। ਇਹ ਜੱਗ ਜਾਹਰ ਗੱਲ ਹੈ ਕਿ ਮੋਦੀ ਦੇ ਜੁੰਡੀ ਦੇ ਯਾਰ ਗੌਤਮ ਅਦਾਨੀ ਤੇ ਮੁਕੇਸ਼ ਅੰਬਾਨੀ ਵਰਗੇ ਸਰਮਾਏਦਾਰਾਂ ਦੀ ਦੌਲਤ 2014 ਤੋਂ ਬਾਅਦ ਬਹੁਤ ਤੇਜੀ ਨਾਲ਼ ਵਧੀ ਹੈ, ਖਾਸਕਰ […]

Continue Reading

ਸੀ.ਬੀ.ਏ ਇੰਨਫੋਟੈਕ ਵਿਖੇ ਤਿਉਹਾਰਾਂ ਦੇ ਮੱਦੇਨਜਰ ਦਿੱਤੀ ਜਾ ਰਹੀ ਦਾਖਲਾ ਵਿੱਚ ਛੋਟ-ਐਮ.ਡੀ ਇੰਜੀ. ਸੰਦੀਪ ਕੁਮਾਰ

ਹੁਣ ਤੱਕ ਇੱਥੋਂ ਤਾਲੀਮ ਹਾਸਲ ਕਰਕੇ ਹਜਾਰਾਂ ਬੱਚੇ ਆਪਣਾ ਭਵਿੱਖ ਬਣਾ ਚੁੱਕੇ ਹਨ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਅੱਜ ਦੁਨੀਆ ਵਿੱਚ ਹਰ ਇਕ ਪ੍ਰਾਈਵੇਟ, ਸਰਕਾਰੀ ਸਮਾਲ ਸਕੇਲ ਅਤੇ ਲਾਰਜ਼ ਸਕੇਲ ਇੰਡਸਟਰੀਜ ਅਤੇ ਕਿਸੇ ਵੀ ਸੈਕਟਰ ਵਿੱਚ ਆਟੋਮੇਸ਼ਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਇਸਦੇ ਚੱਲਦੇ ਸਿਕਲਡ ਮੈਨਪਾਵਰ ਦੀ ਡਿਮਾਂਡ ਬਹੁਤ ਤੇਜ਼ੀ ਨਾਲ ਵਧੇਗੀ। ਡਿਜਿਟਲ ਟ੍ਰਾਂਸਫਾਰਮੇਸ਼ਨ […]

Continue Reading

ਗੁੰਡਾ ਅਨ੍ਹਸਰਾਂ ਅਤੇ ਨਸ਼ਾ ਤੱਸਕਰਾਂ ਵੱਲੋਂ ਨੌਜਵਾਨ ਭਾਰਤ ਸਭਾ ਇਕਾਈ ਪੱਖੋਵਾਲ ਦੇ ਕਾਰਕੁੰਨਾਂ ਨਾਲ਼ ਕੀਤੀ ਗੁੰਡਾਗਰਦੀ ਵਿਰੁੱਧ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)–ਬੀਤੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜਦੋਂ ਸਭਾ ਦੀ ਇਕਾਈ #ਪੱਖੋਵਾਲ(ਲੁਧਿਆਣਾ) ਵੱਲੋਂ ਪਿੰਡ ਵਿੱਚ ਮਸ਼ਾਲ ਮਾਰਚ ਕੀਤਾ ਜਾ ਰਿਹਾ ਸੀ, ਉਸ ਦੌਰਾਨ ਪਿੰਡ ਚੋਂ ਹੀ ਕੁਝ ਗੁੰਡੇ ਅਨਸਰਾਂ(ਨਸ਼ਾ ਤਸਕਰਾਂ) ਵੱਲੋਂ ਸਿਆਸੀ ਸ਼ੈਅ ਉੱਤੇ ਸਭਾ ਦੇ ਸਾਥੀਆਂ ਨੂੰ ਗਾਲ੍ਹਾਂ ਕੱਢਕੇ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਵਾਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਜੈਯੰਤੀ ਮੌਕੇ ‘ਸਵੱਛਤਾ ਹੀ ਸੇਵਾ ਹੈ ਅਭਿਆਨ-2023’ ਤਹਿਤ ਜ਼ਿਲ੍ਹੇ ਵਿੱਚ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

‘ਸਵੱਛਤਾ ਹੀ ਸੇਵਾ ਹੈ’ ਅਭਿਆਨ ਤਹਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਫ਼ਾਈ ਕੀਤੀ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਇੰਡੀਅਨ ਸਵੱਛਤਾ ਲੀਗ 2.0 ‘ਸਵੱਛਤਾ ਹੀ ਸੇਵਾ ਹੈ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹੇ ਭਰ ਵਿੱਚ ਚੱਲਣ ਵਾਲੇ ਸਵੱਛਤਾ ਪੰਦਰਵਾੜੇ ਦੀ ਸ਼ੁਰੂ ਕੀਤੀ ਗਈ। ਸਵੱਛਤਾ […]

Continue Reading

ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ 79 ਕਲਸਟਰਾਂ ਵਿੱਚ ਵੰਡਿਆ

ਹਰ ਕਲਸਟਰ ਵਿੱਚ ਤਾਇਨਾਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੋਣਗੇ ਜਿੰਮੇਵਾਰ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ 80 ਸਾਲ ਤੋਂ ਵੱਧ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ ਗਿਆ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਬਿਰਦ ਆਸ਼ਰਮ ਬੱਬਰੀ (ਨੇੜੇ ਸਿਵਲ ਹਸਪਤਾਲ ਗੁਰਦਾਸਪੁਰ) ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਪਰਾਲੀ ਸਾੜਨ ’ਤੇ ਧਾਰਾ 144 ਤਹਿਤ ਪਾਬੰਦੀ ਲਗਾਈ

ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ 188 ਆਈ.ਪੀ.ਸੀ. ਅਧੀਨ ਹੋਵੇਗੀ ਕਾਰਵਾਈ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਗਾ ਕੇ […]

Continue Reading

ਬਟਾਲਾ ਦੀ ਗਊਸ਼ਾਲਾ ਵਿੱਚ ਗਊਧਨ ਦੀ ਦੁਖਦ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਘਟਨਾਂ ਦੇ ਕਾਰਨਾਂ ਦਾ ਪਤਾ ਲਗਾ ਕੇ 15 ਦਿਨਾਂ ਦੇ ਅੰਦਰ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਜਾਵੇਗੀ ਬਟਾਲਾ/ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਬੀਤੀ 27 ਸਤੰਬਰ ਦੀ ਰਾਤ ਨੂੰ ਬਟਾਲਾ ਦੀ ਸਤੀ ਲਕਸ਼ਮੀ ਗਊਸ਼ਾਲਾ ਵਿਖੇ 19 ਗਊਆਂ ਦੀ ਦੁਖਦ ਮੌਤ ਹੋ ਗਈ ਸੀ ਅਤੇ ਇਸ ਦੁਖਦਾਈ ਘਟਨਾ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. […]

Continue Reading

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 1 ਕਿਲੋ 40 ਗ੍ਰਾਮ ਹੈਰੋਇਨ ਸਮੇਤ 3 ਤਸੱਕਰ ਕਾਬੂ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਜਿਲਾ ਗੁਰਦਾਸਪੁਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਪੁਲਸ ਵੱਲੋਂ 1.40 ਕਿਲੋਗ੍ਰਾਮ ਹੈਰੋਇਨ ਸਮੇਤ 3 ਤਸੱਕਰਾਂ ਨੂੰ ਕਾਬੂ ਕੀਤਾ ਗਿਆ। ਥਾਣਾ ਸਦਰ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ […]

Continue Reading