ਬੱਖਤਪੁਰਾ ਨੇ ਵਿਧਾਇਕ ਨੂੰ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੱਸਿਆ
ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਬਿਆਨ ਰਾਹੀਂ ਕਾਂਗਰਸ ਦੇ ਵੱਡੇ ਆਗੂ ਅਤੇ ਭੁਲੱਥ ਦੇ ਵਿਧਾਇਕ ਨੂੰ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦਸਿਆ ਹੈ। ਬੱਖਤਪੁਰਾ ਨੇ ਕਿਹਾ ਕਿ ਜੋ ਕੇਸ ਪਹਿਲਾਂ ਹੀ […]
Continue Reading

