ਖੇਤੀਬਾੜੀ ਵਿਭਾਗ ਨੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੌੜਾ-ਛੱਤਰਾਂ ਵਿਖੇ ਫਸਟ ਏਡ ਦੀ ਸਿਖਲਾਈ ਦਿੱਤੀ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)— ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਦਰ, ਗੁਰਦਾਸਪੁਰ ਦੇ ਦਿਸਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੌੜਾ-ਛੱਤਰਾਂ ਵਿਖੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ […]

Continue Reading

ਅੱਜ ਦਿਹਾਤੀ ਇਲਾਕਿਆਂ ਵਿੱਚ ਰਹੇਗੀ ਬੰਦ ਰਹੇਗੀ ਬਿਜਲੀ-ਐਸ.ਡੀ.ਓ ਬਾਜਵਾ  

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸੰਚਾਲਕ ਦਿਹਾਤੀ ਗੁਰਦਾਸਪੁਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਆਈ.ਟੀ.ਆਈ ਫੀਡਰ ਅਤੇ 11 ਕੇ.ਵੀ ਜੀ.ਐਸ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਬਿਜਲੀ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਬੰਦ ਰਹੇਗੀ। ਜਿਸ ਕਾਰਨ ਜੀ.ਐਸ […]

Continue Reading

ਕੈਨੇਡਾ ਨੇ ਭਾਰਤ ਅੱਗੇ ਝੁੱਕ ਕੇ ਖਾਲਿਸਤਾਨੀਆਂ ਵਿਰੁੱਧ ਚੁੱਕੇ ਸਖ਼ਤ ਕਦਮ ਆਪਸੀ ਸਬੰਧਾਂ ਵਿੱਚ ਸੁਧਾਰ ਲਈ ਵਧੀਆ ਫੈਸਲਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)–ਇਕ ਹਫਤੇ ਤੋਂ ਭਾਰਤ ਅਤੇ ਕੈਨੇਡਾ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਆਪਸੀ ਬਿਆਨਾਂ ਰਾਹੀਂ ਇਕ ਦੂਜੇ ਦੇਸ਼ ਤੇ ਦੋਸ਼ ਲਾਏ ਜਾ ਰਹੇ ਸਨ ਅਤੇ ਇਹ ਮਾਮਲਾ ਸੁਲਝਣ ਦੀ ਬਜਾਏ ਤੂਲ ਫੜਦਾ ਜਾ ਰਿਹਾ ਸੀ, ਪਰ ਹੁਣ ਤਾਜ਼ਾ ਜਾਣਕਾਰੀ ਮੁਤਾਬਕ ਕਨੇਡਾ ਨੇ ਭਾਰਤ ਦੇ ਦੋਸ਼ਾਂ ਅੱਗੇ ਝੁਕਦਿਆਂ ਕਨੇਡਾ ਵਿੱਚ […]

Continue Reading

ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਜਾਇਜ਼ ਕਬਜ਼ੇ ਛੁਡਵਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੁਝ ਲੋਕਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਜਿਵੇਂ ਕਿ ਪੰਚਾਇਤੀ ਜ਼ਮੀਨਾਂ, ਸੜਕਾਂ, ਗਲੀਆਂ, ਰਾਜਬਾਹੇ, ਨਹਿਰੀ ਥਾਵਾਂ ਅਤੇ ਹੋਰ ਸਰਕਾਰੀ ਪ੍ਰਾਪਰਟੀ ’ਤੇ ਕੀਤੇ ਜਾਂਦੇ ਨਜ਼ਾਇਜ ਕਬਜ਼ੇ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਹਕੀਮਪੁਰ ਵਿਖੇ ਮਿਸ਼ਨ ‘ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਅਬਾਦ ਕੈਂਪ ਦੌਰਾਨ 355 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਵੈੱਲਨੈੱਸ ਸੈਂਟਰ ਹਕੀਮਪੁਰ ਵਿਖੇ ਮਿਸ਼ਨ ‘ਅਬਾਦ’ […]

Continue Reading

12 ਕਿਲੋ ਹੈਰੋਈਨ ਅਤੇ 19 ਲੱਖ ਰੂਪਏ ਸਮੇਤ 4 ਸਮੱਗਲਰ ਕਾਬੂ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਲੱਗੀ, ਜਦੋਂ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਅਤੇ 19 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਫੜੇ ਗਏ 4 ਤਸੱਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। […]

Continue Reading

ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ ਆਯੋਜਿਤ

ਅੰਮ੍ਰਿਤਸਰ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)- ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ (ਰਜਿ.) ਚੰਡੀਗੜ੍ਹ ਸਰਕਲ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ 23 ਅਤੇ 24 ਸਤੰਬਰ 2023 ਨੂੰ ਐਨਕੇ ਗੌਰ ਭਵਨ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ। ਇਜਲਾਸ ਵਿੱਚ ਯੂਨੀਅਨ ਦੇ 25 ਅਹੁਦੇਦਾਰਾਂ ਨੇ ਭਾਗ ਲਿਆ। ਡਾ ਆਰ ਐਸ ਘੁੰਮਣ, ਪ੍ਰਸਿੱਧ ਪ੍ਰੋਫੈਸਰ ਅਤੇ ਅਰਥ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦ ਸੈਨਿਕ ਕਰਨਲ ਮਨਪ੍ਰੀਤ  ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਅਨੰਤਨਾਗ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸਹੀਦ ਹੋਏ ਬਹਾਦਰ ਸੈਨਿਕ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਪਰਿਵਾਰਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਧਾਲੀਵਾਲ ਨੂੰ ਸੌਪਿਆ ਗਿਆ ਮੰਗ ਪੱਤਰ।

ਅੰਮ੍ਰਿਤਸਰ, ਗੁਰਦਾਸਪੁਰ 25 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਕਿਸਾਨੀ ਮੁਸ਼ਕਿਲਾਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਵੱਲੋਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਹਨਾਂ ਦੀ ਰਿਹਾਇਸ਼ ਤੇ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ। ਇਸ […]

Continue Reading