ਗੁਰਦਾਸਪੁਰ ਜ਼ਿਲ੍ਹੇ ‘ਚ ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਮਨਾਇਆ ਜਾਵੇਗਾ ਸੇਵਾ ਪੱਖਵਾੜਾ- ਡਿਪਟੀ ਕਮਿਸ਼ਨਰ  

2 ਅਕਤੂਬਰ ਤੱਕ ਹਰ ਸ਼ਨੀਵਾਰ ਲਗਾਏ ਜਾਣਗੇ ਸਿਹਤ ਮੇਲੇ ਪ੍ਰੋਗਰਾਮ ਤਹਿਤ ਨਵੇਂ ਆਯੂਸ਼ਮਾਨ ਕਾਰਡ ਅਤੇ ਆਭਾ ਆਈ.ਡੀ. ਬਣਾਉਣ ਤੋਂ ਇਲਾਵਾ ਸਵੱਛਤਾ ਅਭਿਆਨ, ਖੂਨ ਦਾਨ ਕੈਂਪ ਅਤੇ ਅੰਗਦਾਨ ਲਈ ਵੀ ਸਹੁੰ ਚੁਕਾਈ ਜਾਵੇਗੀ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਿਹਤ ਸਕੀਮਾਂ ਦਾ ਲਾਭ ਘਰ-ਘਰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਦਿਸ਼ਾ […]

Continue Reading

ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ-ਡੀ.ਸੀ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕਰੇਗਾ ਜ਼ਿਲਾ ਪ੍ਰਸ਼ਾਸਨ – ਡਿਪਟੀ ਕਮਿਸ਼ਨਰ ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਇਸ ਵਾਰ ਪਰਾਲੀ ਦੀ ਅੱਗ ਨੂੰ ਰੋਕਣ ਲਈ […]

Continue Reading

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗ ਅਮਨਦੀਪ ਸਿੰਘ ਨੂੰ ਦਿੱਤੀ ਗਈ ਵੀਲ੍ਹਚੇਅਰ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਪਿੰਡ ਸਰਵਾਲੀ ਦਾ ਵਸਨੀਕ ਅਮਨਦੀਪ ਸਿੰਘ ਜੋ ਕਿ ਦਿਵਿਆਂਗ ਹੋਣ ਕਾਰਨ ਚੱਲਣ-ਫਿਰਨ ਤੋਂ ਅਸਮਰੱਥ ਹੈ ਅੱਜ ਦੁਪਹਿਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਿਆ। ਡਿਪਟੀ ਕਮਿਸ਼ਨਰ ਦੁਪਹਿਰ ਨੂੰ ਇੱਕ ਮੀਟਿੰਗ ਤੋਂ ਬਾਅਦ ਜਦੋਂ ਆਪਣੇ ਦਫ਼ਤਰ ਦੀਆਂ ਪੌੜੀਆਂ ਚੜ੍ਹਨ ਲੱਗੇ ਤਾਂ ਅਮਨਦੀਪ ਸਿੰਘ ਨੂੰ […]

Continue Reading

ਦੜਾ ਸੱਟਾ ਖੇਡਦੇ ਹੋਏ ਇੱਕ ਦੋਸ਼ੀ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ-ਐਸ ਐਚ ਓ ਮੇਜਰ ਸਿੰਘ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)–ਥਾਣਾ ਕਲਾਨੌਰ ਦੀ ਪੁਲਸ ਨੇ ਦੜਾ ਸੱਟਾ ਖੇਡਦੇ ਹੋਏ ਇੱਕ ਦੋਸ਼ੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁੱਖੀ ਮੇਜਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ ਸਬੰਧੀ ਟੀ.ਪੁਆਇੰਟ ਰੁਡਿਆਣਾ ਮੋੜ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸੀ ਅਮਨਦੀਪ ਸਿੰਘ ਉਰਫ ਅਮਨ ਪੁਤਰ […]

Continue Reading

ਫੌਜੀ ਕਰਨਲ ਮਨਪ੍ਰੀਤ ਸਿੰਘ ਦੀ ਦੇਸ਼ ਵਾਸਤੇ ਕੀਤੀ ਕੁਰਬਾਨੀ ਹੋਰਨਾਂ ਅਫਸਰਾਂ ਤੇ ਫੌਜੀ ਜਵਾਨਾਂ ਲਈ ਪ੍ਰੇਰਨਾ ਸਰੋਤ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)–ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਘੁਸਪੈਠੀਆਂ ਨਾਲ ਇਕ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ ਮੋਹਾਲੀ ਪਿੰਡ ਭੜੋਚਿਆ ਤੇ ਅਫਸਰ ਭੱਟ ਹਿਮਾਚਲ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ, ਇਸ ਮੌਕੇ ਤੇ ਇਕ ਘੁਸਪੈਠੀਆਂ ਨੂੰ ਵੀ ਢਹਿ ਢੇਰੀ ਕੀਤਾ ਗਿਆ , ਭਾਰਤ ਦੇ ਪ੍ਰਧਾਨ ਮੰਤਰੀ ਗ੍ਰਹਿ ਮੰਤਰੀ ਅਤੇ ਕਈ […]

Continue Reading

ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 30 ਸਤੰਬਰ 2023 ਤੋਂ ਸ਼ੁਰੂ

ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)– ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਗੁਰਦਾਸਪੁਰ ਨੇ ਦੱਸਿਆ ਹੈ ਕਿ ਤਿੱਬੜੀ ਕੈਂਟ ਵਿਖੇ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨਾ ਲਈ ਸੈਨਾ ਦੀ ਭਰਤੀ ਮਿਤੀ 31 ਅਕਤੂਬਰ 2023 ਤੋਂ ਸ਼ੁਰੂ ਹੋ ਰਹੀ ਹੈ। ਇਸ ਭਰਤੀ ਨੂੰ ਮੁੱਖ ਰੱਖਦੇ ਹੋਏ ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵਿਖੇ ਅਗਲਾ ਟ੍ਰੇਨਿੰਗ ਕੈਂਪ 25 ਸਤੰਬਰ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਤੇ ਫਿਰੋਜ਼ਪੁਰ ਵਿਖੇ ਸਾਰਾਗੜ੍ਹ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣਾ ਸ਼ਲਾਘਾਯੋਗ ਉਪਰਾਲਾ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਾਰਾਗੜ੍ਹ ਦੇ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਕਰਵਾਇਆ ਗਿਆ ,ਇਸ ਮੌਕੇ ਛੋਟੇ ਘੁਮਣਾ ਸੰਪਰਦਾ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਬੁੱਧ ਸਿੰਘ ਦੇ ਪੁੱਤਰ ਆਪਣੇ ਜਥੇ ਸਮੇਤ ਨਕਮਸਤਕ ਹੋਏ ਅਤੇ ਸ਼ਹੀਦਾਂ […]

Continue Reading

ਸੱਚਖੰਡ ਵਾਸੀ ਜਥੇਦਾਰ ਬਾਬਾ ਨਿਰਮਲ ਸਿੰਘ ਜੀ ਦੀ ਸਲਾਨਾ 28 ਵੀਂ ਬਰਸੀ ਗੁਰਦੁਆਰਾ ਟਿੱਬੀ ਸਾਹਿਬ ਵੱਲਾ ਵਿਖੇ ਮਨਾਈ-ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–ਅੱਜ ਗੁਰਦੁਆਰਾ ਟਿੱਬਾ ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦਲ ਦੇ ਬਾਨੀ ਸੱਚਖੰਡ ਵਾਸੀ ਜਥੇਦਾਰ ਬਾਬਾ ਨਿਰਮਲ ਸਿੰਘ ਜੀ ਦੀ ਸਲਾਨਾ 28ਵੀਂ ਬਰਸੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਦਲ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ […]

Continue Reading

ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਨੂੰ ਲਿਖਿਆ ਪੱਤਰ- ਭੋਜਰਾਜ

ਸ਼ਹੀਦ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ )— ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨਾਲ ਉਹਨਾਂ ਦੇ ਗ੍ਰਹਿ ਪਿੰਡ ਭੋਜਰਾਜ ਵਿਖੇ ਮੁਲਾਕਾਤ ਕੀਤੀ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀਆਂ ਦੇਣ ਵਿੱਚ ਸਰਕਾਰ ਦੀ ਢਿੱਲ ਮੱਠ […]

Continue Reading

ਗੁੰਡਾ ਟੈਕਸ ਦੇ ਵਿਰੁੱਧ ਦੂਜੇ ਦਿਨ੍ਹ ਵੀ ਐਸ.ਡੀ.ਐਮ ਬਟਾਲਾ ਦੇ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਜਾਰੀ-ਬੱਖਤਪੁਰਾ

ਬਟਾਲਾ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–ਬਾਬੇ ਦੇ ਵਿਆਹ ਬਟਾਲਾ ਦੇ ਮੇਲੇ ਵਿੱਚ ਦੂਸਰੇ ਸੂਬਿਆਂ ਅਤੇ ਲੋਕਲ ਪੰਜਾਬੀਆਂ ਵਲੋਂ ਲਗਾਈਆਂ ਦੁਕਾਨਾਂ ਦੇ ਇਵਜ ਵਿੱਚ ਜਬਰੀ ਉਗਰਾਏ ਜਾ ਰਹੇ ਗੁਡਾ ਟੈਕਸ ਦੇ ਵਿਰੁੱਧ ਅੱਜ ਦੂਸਰੇ ਦਿਨ ਵੀ ਐਸ ਡੀ ਐਮ ਬਟਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਸਮੇਂ ਸੀ ਪੀ ਆਈ ਐਮ,ਸੀ ਪੀ ਆਈ ਐਮ ‌ਐਲ […]

Continue Reading