ਘਣੀਏ ਕੇ ਬੇਟ ਦੇ ਅਨੁਸੂਚਿਤ ਪਰਿਵਾਰ ਦੀ ਕੁੱਝ ਧਨਾਡ ਕਿਸਾਨਾਂ ਵਲੋਂ ਉਜਾੜੀ ਗਈ ਫ਼ਸਲ ਦੀ ਸ਼ਿਕਾਇਤ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ-ਬੱਖਤਪੁਰਾ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਅਤੇ ਕੁਲ ਹਿੰਦ ਕਿਸਾਨ ਸਭਾ ਦਾ ਇਕ ਵਫਦ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਗੁਲਜ਼ਾਰ ਸਿੰਘ ਬਸੰਤਕੋਟ ਅਤੇ ਅਤੇ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਡੀ ਐਸ ਪੀ ਡੀ ਮੰਗਲ ਸਿੰਘ ਨੂੰ ਮਿਲਿਆ ਅਤੇ ਮੰਗ ਕੀਤੀ ਕਿ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ  ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਰਾਜਵਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ […]

Continue Reading

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 12 ਸਤੰਬਰ ਨੂੰ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਜਾਰੀ

‘ਪੋਸ਼ਣ ਮਾਹ’ ਅਭਿਆਨ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੰਤੁਲਤ ਖੁਰਾਕ ਬਾਰੇ ਦੱਸਿਆ ਜਾਵੇ ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਨਿਆ ਭਰੂਣ ਹੱਤਿਆ ਦਾ ਇੱਕ ਵੀ ਮਾਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕ ਦਿਵਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਸੁਮਿਤ ਭੱਲਾ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅਧਿਆਪਕ ਦਿਵਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਫਾਰ ਵੂਮੈਨ, ਤੁਗਲਵਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੁਕਤਾ ਸੈਮੀਨਾਰ ਦੌਰਾਨ ਸੁਮਿੱਤ ਭੱਲਾ, ਦੁਆਰਾ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ […]

Continue Reading

ਸਕੂਲ ਆਫ ਐਮੀਨੈਂਸ ਗੁਰਦਾਸਪੁਰ ਦੀ ਹਰਮਨਪ੍ਰੀਤ ਨੇ ਅੱਖੀਂ ਦੇਖੀ ਅਦਿੱਤਿਆ ਐਲ-1 ਦੀ ਲਾਂਚਿੰਗ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਚੰਦਰਯਾਨ-3 ਦੀ ਸਫਲ ਲੈਡਿੰਗ ਦੇ ਬਾਅਦ ਮਿਤੀ 02-09-2023 ਨੂੰ ਇਸਰੋ ਵਲੋਂ ਅਦਿੱਤਿਆ ਐਲ-1 ਦੀ ਲਾਂਚਿੰਗ ਸੀ੍ਰਹਰੀਕੋਟਾ ਦੇ ਸ਼ਤੀਸ਼ ਧਵਨ ਸਪੇਸ ਸੈਂਟਰ ਤੋਂ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚ ਖੋਲ੍ਹੇ ਗਏ ਸਕੂਲ ਆਫ ਐਮੀਨੈਂਸ ਦੇ ਕਰੀਬ 18 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ […]

Continue Reading

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਏ.ਐਸ.ਆਈ ਗੁਰਵਿੰਦਰ ਸਿੰਘ ਨੂੰ ਸਟਾਰ ਲਗਾਕੇ ਬਣਾਇਆ ਸਬ ਇੰਸਪੈਕਟਰ

ਨਸ਼ੇ ਖਿਲਾਫ ਅੱਗੇ ਵੀ ਜੰਗ ਰਹੇਗੀ ਜਾਰੀ-ਨਵਨਿਯੁਕਤ ਐਸ.ਆਈ ਗੁਰਵਿੰਦਰ ਸਿੰਘ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਨਸ਼ਿਆ ਦੀ ਖੇਪ ਅਤੇ ਨਸ਼ਾ ਤਸੱਕਰਾਂ ਨੂੰ ਫੜਣ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਸਪੈਸ਼ਲ ਸੈਲ ਐਂਟੀ ਟਾਸਕ ਫੋਰਸ ਦੇ ਇੰਚਾਰਜ਼ ਏ.ਐਸ.ਆਈ ਗੁਰਵਿੰਦਰ ਸਿੰਘ ਨੂੰ ਗੁਰਦਾਸਪੁਰ ਪੁੱਜੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਸਟਾਰ ਲਗਾ ਕੇ ਸਬ ਇੰਸਪੈਕਟਰ ਬਣਾਇਆ ਗਿਆ। ਦੱਸ ਦਈਏ […]

Continue Reading

ਅਧਿਆਪਕ ਹੀ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁੱਦਿਆਂ ਤੇ ਪਹੁੰਚਦਾ ਦੇਖ ਕੇ ਕਰਦਾ ਹੈ ਖੁਸ਼ੀ ਮਹਿਸੂਸ-ਇੰਜੀ. ਸੰਦੀਪ ਕੁਮਾਰ

ਬਿਨ੍ਹ ਗੁਰੂ ਗਿਆਨ ਕਹਾਂ ਸੇ ਪਾਓ-ਇੰਜੀ. ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)–ਕਲਾਨੌਰ ਰੋਡ ਗੁਰਦਾਸਪੁਰ ਸਥਿਤ ਸੀ.ਬੀ.ਏ ਇੰਨਫੌਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਦੇਸ਼ ਭਰ ‘ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ‘ਚ ਹਰ ਵਾਰ ਦੀ ਤਰਾਂ ਇਸ ਸਾਲ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅਧਿਆਪਕ ਦਿਵਸ ਦੇ ਮੌਕੇ ‘ਤੇ ਸਿੱਖਿਆ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਰੰਘਰੇਟੇ ਗੁਰ ਕੇ ਬੇਟੇ) ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਕੇਸਗੜ੍ਹ ਅਤੇ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਅਨੰਦਪੁਰ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ,ਜਥੇਦਾਰ ਸ਼੍ਰੀ ਆਕਾਲ […]

Continue Reading