ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ ਸਿੰਘ ਨਿਮਾਣਾ ਬਣੇ ‘ਬਾਗਬਾਨ’

ਬਲਦੇਵ ਸਿੰਘ ਨਿਮਾਣਾ ਨੇ ਆਪਣੇ ਖੇਤਾਂ ਵਿੱਚ ਨਾਖ, ਆਲੂ-ਬੁਖਾਰਾ, ਅਮਰੂਦ, ਪਪੀਤਾ ਦੇ ਬਾਗ ਲਗਾਏਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਕਣਕ-ਝੋਨੇ ਦੇ ਹੇਠੋਂ ਰਕਬਾ ਕੱਢ ਕੇ ਬਾਗਬਾਨੀ ਹੇਠ ਲਿਆਂਦਾ ਜਾ ਰਿਹਾ ਹੈ। ਧਾਰੀਵਾਲ ਦੇ ਨਜ਼ਦੀਕ ਪਿੰਡ ਕੋਟ ਸੰਤੋਖ ਰਾਏ ਦੇ ਕਿਸਾਨ ਬਲਦੇਵ […]

Continue Reading

ਸਿਹਤ ਵਿਭਾਗ ਵੱਲੋਂ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਛੱਡੀਆਂ ਜਾ ਰਹੀਆਂ ਹਨ ਗੰਬੂਸੀਆਂ ਮੱਛੀਆਂ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਵੱਲੋਂ ਅੱਜ ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ ਸਥਿਤ ਗੰਬੂਸੀਆਂ ਮੱਛੀਆਂ ਦੀ ਜ਼ਿਲ੍ਹਾ ਹੈਚਰੀ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਦੱਸਿਆ ਕਿ ਵੈਕਟਰ-ਬੋਰਨ ਬਿਮਾਰੀਆਂ ਜਿਵੇਂ ਕਿ […]

Continue Reading

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਨਿਆਂਇਕ ਅਧਿਕਾਰੀ ਵੀ ਅੱਗੇ ਆਏ

ਨਿਆਇਕ ਅਧਿਕਾਰੀਆਂ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਹੜ੍ਹ ਪੀੜ੍ਹਤਾਂ ਲਈ 100 ਦੇ ਕਰੀਬ ਤਰਪਾਲਾਂ ਭੇਟ ਕੀਤੀਆਂਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)— ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਨਿਆਂਇਕ ਅਧਿਕਾਰੀ ਵੀ ਅੱਗੇ ਆਏ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਨਿਆਂਇਕ ਅਧਿਕਾਰੀਆਂ ਨੇ ਆਪਣੀ ਦਸਾਂ […]

Continue Reading

ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ

ਹੜ੍ਹ ਪੀੜਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸੇਵਾਵਾਂ […]

Continue Reading

ਟਰਾਂਸਜੈਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਟਰਾਂਸਜੈਂਡਰ ਵਿਅਕਤੀਆਂ ਨੂੰ ਪਛਾਣ ਪੱਤਰ ਜਾਰੀ ਕੀਤੇ ਗਏ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਟਰਾਂਸਜੈਂਡਰ ਟਰਾਂਸਜੈਡਰ ਪਰਸਨ (ਪਰੋਟੈਕਸ਼ਨ ਆਫ ਰਾਈਟਸ) ਐਕਟ 2019 ਦੇ ਤਹਿਤ ਪ੍ਰੋਟਕੈਸ਼ਨ ਸੈੱਲ ਦੀ ਮੀਟਿੰਗ ਕੀਤੀ ਹੋਈ ਜਿਸ ਵਿਚ ਨਵੀਨ ਗਡਵਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ, ਡਾ. ਅੰਕੁਰ ਕੌਂਸ਼ਲ ਦਫਤਰ ਸਿਵਲ ਸਰਜਨ, ਬਾਬਾ ਪਰਵੀਨ ਕੁਮਾਰੀ ਮਮਤਾ ਬਾਬਾ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ […]

Continue Reading

ਪਿੰਡ ਵਰਸੋਲਾ ਵਿਖੇ ਕਰਵਾਇਆ ਗਿਆ 60ਵਾਂ ਸਲਾਨਾ ਛਿੰਝ ਮੇਲਾ ਤੇ ਸੱਭਿਆਚਾਰਕ ਪ੍ਰੋਗਰਾਮ

ਚੇਅਰਮੈਨ ਰਮਨ ਬਹਿਲ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਛਿੰਝਾਂ, ਤੀਆਂ ਅਤੇ ਸੱਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ ਵਿੱਚ 60ਵਾਂ ਸਲਾਨਾ ਛਿੰਝ ਮੇਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। […]

Continue Reading

ਚਾਰਟ ਉਤੇ ਬਣੀ ਅਧੂਰੀ ਤਸਵੀਰ ਅਜੇ ਵੀ ਮੈਡਮ ਰਵਿੰਦਰ ਕੌਰ ਦੀ ਕਰ ਰਹੀ ਉਡੀਕ-ਵੀਰਇੰਦਰ ਘੰਗਰੌਲੀ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸਰਕਾਰੀ ਸਕੂਲ ਬੱਦੋਵਾਲ ਵਿੱਚ ਅਗਲਾ ਪੀਰਡ ਫਰੀ ਸੀ। ਮੈਡਮ ਰਵਿੰਦਰ ਕੌਰ। ਇਕ ਚਾਰਟ ਅਤੇ ਕੁੱਝ ਸਕੈਚ-ਪੈਨ ਲੈ ਕੇ ਸਟਾਫ ਰੂਮ ਵਿੱਚ ਬੈਠ ਗਏ ਅਤੇ ਕੋਈ ਤਸਵੀਰ ਬਣਾਉਣ ਵਿੱਚ ਰੁੱਝ ਗਏ। ਪਲਕ ਝਪਕਦੇ ਹੀ ਇੱਕ ਧਮਾਕਾ ਹੋਇਆ। ਸਕੂਲ ਦੇ ਦਫਤਰ ਦੀ ਛੱਤ ਦੜੱਮ ਕਰਕੇ ਡਿੱਗ ਗਈ। ਚਾਰ ਅਧਿਆਪਕ ਛੱਤ ਥੱਲੇ ਹੀ […]

Continue Reading

ਐਸ.ਐਸ.ਪੀ ਵੱਲੋਂ ਸਮਾਜ ਵਿਰੋਧੀ ਅਨ੍ਹਸਰਾਂ ਨੂੰ ਫੜਨ ਵਾਲੇ ਪੁਲਸ ਕਰਮਚਾਰੀਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਨਵਾਜਿਆ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਦੀ ਮਿਹਨਤ ਸਦਕਾ ਉਨ੍ਹਾਂ ਵੱਲੋਂ ਬਣਾਈ ਗਈ ਸਪੈਸ਼ਲ ਸੈਲ ਐਂਟੀ ਟਾਸਕ ਫੋਰਸ ਅਤੇ ਸਮਾਜ ਵਿਰੋਧੀ ਅਨ੍ਹਸਰਾਂ ਨੂੰ ਜਕੜਨ ਲਈ ਇੰਚਾਰਜ ਸਹਾਇਕ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ […]

Continue Reading

ਇਹ ਕਵਿਤਾ ਨਹੀਂ ਅਸੀਂ ਚੰਨ ਤੇ ਚੜ੍ਹਕੇ ਵੇਖਿਆਬੱਦੋਵਾਲ ਸਕੂਲ-ਅਮੋਲਕ ਸਿੰਘ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)—ਬਿਕਰਮ ਲੈਂਡਰਚੰਨ ਤੇ ਉੱਤਰ ਗਿਐਸਰਕਾਰੇ ਦਰਬਾਰੇਜੇਤੂ ਜੈਕਾਰੇਚੰਨ ਤੇ ਚਾੜ੍ਹਿਆ ਤਿਰੰਗਾਅਖੇ ਨੱਚੇ, ਗਾਏ ਹਰ ਬੰਦਾ ਗ਼ਦਰੀ ਦੇਸ਼ ਭਗਤਹਰੀ ਸਿੰਘ ਉਸਮਾਨ ਦੇ ਪਿੰਡਬੱਦੋਵਾਲ ਸਰਕਾਰੀ ਸਕੂਲ ਦਾਲੈਂਟਰ ਡਿਗਣ ਨਾਲ਼ਮਹਿਲਾ ਅਧਿਆਪਕਸਦਾ ਦੀ ਨੀਂਦ ਸੌਂ ਗਈ ਚੰਨ ਤੇ ਅੱਜ ਚਾੜ੍ਹਿਆ ਤਿਰੰਗਾ“ਆਜ਼ਾਦੀ” ਵਾਲੇ ਦਿਨਬੱਦੋਵਾਲ ਸਕੂਲ ਤੇ ਚਾੜ੍ਹਿਆ ਸੀ।ਤਿਰੰਗਾਲੈਂਟਰ ਹੇਠਾਂ ਦਬ ਗਿਐਤਿਰੰਗਾਹੁਣ ਇਹਦਾ ਕੀ ਕਰੀਏ ?ਪਿੰਡ ਦਾ ਪੁੱਛਦੈ […]

Continue Reading

ਵਿਦਿਆਰਥੀ ਪੜ੍ਹਾਈ ਵਿੱਚੋਂ ਸਮਾਂ ਕੱਢ ਕੇ ਆਈ.ਟੀ ਅਤੇ ਕੰਪਿਊਟਰ ਦੀਆਂ ਪ੍ਰਾਈਵੇਟ ਕਲਾਸਾਂ ਜ਼ਰੂਰ ਲਗਾਉਣ-ਇੰਜੀ. ਸੰਦੀਪ ਕੁਮਾਰ

ਸੀ.ਬੀ.ਏ.ਇੰਨਫੋਟੈਕ ਵਲੋਂ ਪ੍ਰਾਈਵੇਟ ਸਕੂਲ ਵਿਖੇ ਆਈ.ਟੀ ਸਬੰਧੀ ਸੈਮੀਨਾਰ ਆਯੋਜਿਤ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਦੀ ਮਸ਼ਹੂੁਰ ਆਈ.ਟੀ.ਕੰਪਨੀ ਸੀ.ਬੀ.ਏ.ਇੰਨਫੋਟੈਕ ਵਲੋਂ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਖੇ ਆਈ.ਟੀ ਇਵੇਰਨੈੱਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀ.ਬੀ.ਏ.ਇੰਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੱਖ ਵੱਖ ਇੰਜਨੀਅਰਾਂ ਨੇ ਹਿੱਸਾ ਲਿਆ। ਬੱਚਿਆਂ ਨੂੰ ਸੰਬੋਧਨ ਕਰਦਿਆਂ ਇੰਜੀ.ਸੰਦੀਪ ਕੁਮਾਰ […]

Continue Reading