ਸਵੈ-ਰੁਜ਼ਗਾਰ ਲਈ ਗੁਰਦਾਸਪੁਰ ਵਿਖੇ ਲੋਨ ਮੇਲਾ 23 ਅਗਸਤ ਨੂੰ
ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ […]
Continue Reading

