ਪਟਿਆਲਾ ਜੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਨੂੰ ਕੁੱਟ ਮਾਰ ਰਾਹੀਂ ਜ਼ਖ਼ਮੀ ਕਰਨ ਉਪਰੰਤ ਹਸਪਤਾਲ ਦਾਖਲ ਕਰਵਾਉਣ ਦੀ ਬਜਾਏ ਸੰਗਰੂਰ ਜੇਲ੍ਹ ‘ਚ ਭੇਜਣ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਅੱਜ ਤੋਂ ਪੰਜ ਦਿਨ ਪਹਿਲਾਂ ਖ਼ਬਰ ਆਈ ਕਿ ਸ਼ਿਵਸੈਨਾ ਮੁਖੀ ਅਤੇ ਸਿਖਾਂ ਨੂੰ ਬੁਰਾ ਭਲਾ ਦੱਸਣ ਵਾਲੇ ਸੂਰੀ ਨੂੰ ਗੱਡੀ ਚਾੜ੍ਹਨ ਵਾਲੇ ਭਾਈ ਸੰਦੀਪ ਸਿੰਘ ਉਰਫ ਸਨੀ ਨੇ ਪਟਿਆਲਾ ਜੇਲ੍ਹ’ਚ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਤਿੰਨ ਪੁਲਿਸ ਅਧਿਕਾਰੀਆਂ ਨੂੰ ਬਹੁਤ ਬੁਰੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਹੈ ਅਤੇ ਉਹ ਜੇਰੇ […]
Continue Reading

