ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦੀਆਂ 12 ਟੀਮਾਂ ਵੱਖ ਵੱਖ ਜਗਾਂ ਤੇ ਛਾਪੇਮਾਰੀ ਕਰ ਰਹੀਆਂ,ਮਾਮਲਾ ਥਾਣੇ’ਚ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ – ਭਾਈ ਵਿਰਸਾ ਸਿੰਘ ਖਾਲਸਾ
ਮਜੀਠਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਨਗਰ ਨਿਗਮ,ਨਗਰ ਕੌਂਸਲ ਦੀਆਂ ਚੋਣਾਂ ਸਮੇਂ ਬਿਕਰਮ ਸਿੰਘ ਮਜੀਠੀਆ ਹਲਕਾ ਮਜੀਠਾ ਦੇ ਪੋਲਿੰਗ ਸਟੇਸ਼ਨ ਪਹੁੰਚੇ ਤਾਂ ਉਨ੍ਹਾਂ ਦੀ ਪੁਲਸ ਦੇ ਇਕ ਸੀਨੀਅਰ ਅਫ਼ਸਰ ਨਾਲ ਤੂੰ ਤੂੰ ਮੈਂ ਮੈਂ ਹੋਈ ਸੀ ਅਤੇ ਇਸ ਦਰਮਿਆਨ ਇੱਕ ਜੋਬਨਪ੍ਰੀਤ ਨਾਮਕ ਲੜਕੇ ਤੇ ਐਫ ਆਰ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ […]
Continue Reading

