ਪੁਲਸ ਕੈਡੇਟ ਟ੍ਰੇਨਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨੋਡਲ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)— ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਪੁਲਸ ਕੈਡੇਟ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਲਗਭਗ 40 ਵਿਦਿਆਰਥੀਆਂ (10 ਵੱਖ-ਵੱਖ ਸਕੂਲਾਂ ਤੋਂ) ਨੂੰ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਡੀਜੀਪੀ ਕਮਿਊਨਿਟੀ ਐਂਡ ਵੂਮੈਨ ਅਫੇਅਰਜ਼ ਗੁਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ੁਕਲਾ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਸਮਾਰੋਹ ਦੀ […]
Continue Reading

