ਰਮਨ ਬਹਿਲ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਲਖਵਿੰਦਰ ਕੌਰ ਨੇ ਅਹੁਦਾ ਸੰਭਾਲਿਆ

ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਤੇਜ਼ੀ-ਰਮਨ ਬਹਿਲ ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਬਲਾਕ ਸੰਮਤੀ ਦੇ ਸਰਬਸੰਮਤੀ ਨਾਲ ਚੁਣੇ ਗਏ ਰਣਜੀਤ ਸਿੰਘ ਰਾਣਾ, ਪਿੰਡ ਬੱਬਰੀ ਨੇ ਚੇਅਰਮੈਨ ਵਜੋਂ ਅਤੇ ਵਾਈਸ ਚੇਅਰਪਰਸਨ ਲਈ ਚੁਣੇ ਗਏ ਸ੍ਰੀਮਤੀ ਲਖਵਿੰਦਰ ਕੌਰ ਪਿੰਡ ਰੋੜਾਂਵਾਲੀ ਨੇ ਅਹੁਦਾ ਸੰਭਾਲ ਲਿਆ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਗਨੀ ਵੀਰਾਂ ਨੂੰ ਰਿਟਾਇਰਮੈਟ ਤੋਂ ਬਾਅਦ ਪਹਿਲ ਦੇ ਆਧਾਰ ਤੇ ਸਰਕਾਰੀ ਨੌਕਰੀ ਦੇਣ ਦੇ ਪ੍ਰਬੰਧ ਕਰਨ ਲਈ ਸੂਬਾ ਸਰਕਾਰਾਂ ਨੂੰ ਕੀਤਾ ਹੁਕਮ ਸਮੇਂ ਤੇ ਲੋਕਾਂ ਦੀ ਮੰਗ ਵਾਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)–ਕੇਂਦਰੀ ਸਰਕਾਰ ਨੇ ਚਾਰ ਸਾਲਾਂ ਲਈ ਭਰਤੇ ਕੀਤੇ ਗਏ ਅਗਨੀ ਵੀਰਾਂ ਨੂੰ ਚਾਰ ਸਾਲਾਂ ਦੀ ਰੀਟਾਇਰਮੈਟ ਤੋਂ ਬਾਅਦ ਕੋਈ ਸਰਕਾਰੀ ਨੌਕਰੀ ਨਾ ਮਿਲਣ ਦੀ ਵੱਡੀ ਸਮੱਸਿਆਂ ਦਾ ਹੱਲ ਕਰਦਿਆਂ ਸੂਬਾ ਸਰਕਾਰਾਂ ਨੂੰ ਇੱਕ ਵੱਡਾ ਤੇ ਇਤਿਹਾਸਕ ਫੈਸਲਾ ਸੁਣਾਇਆ ਹੈ, ਜਿਸ ਫੈਸਲੇ ਵਿਚ ਕੇਂਦਰ ਸਰਕਾਰ ਨੇ ਹੁਣ ਅਗਨੀ ਵੀਰਾਂ ਨੂੰ ਰੀਟਾਇਰਮੈਂਟ ਤੋਂ […]

Continue Reading

ਗਗਨਦੀਪ ਰੰਧਾਵਾ ਮਾਮਲੇ ‘ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਸੀਬੀਆਈ ਜਾਂਚ ਦੀ ਹਮਾਇਤ’ਚ ਆਉਂਣ ਕਰਕੇ ਪਰਿਵਾਰ ਤੇ ਹੋਰਾਂ ਦੀ ਸੀ ਬੀ ਆਈ ਜਾਂਚ ਮੰਗ ਵਾਲਾ ਰਾਹ ਪੱਧਰਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਡੀ ਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਮੁੱਖ ਮੁਲਜ਼ਮ ਮੰਤਰੀ ਲਾਲ ਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਅਜੇ ਇਹ ਮਾਮਲਾ ਸ਼ਾਂਤ ਨਹੀ ਹੋਇਆ ਕਿਉਂਕਿ ਪੀੜਤ ਪਰਿਵਾਰ ਅਤੇ ਵਿਰੋਧੀ ਧਿਰ ਮੰਗ ਕਰ ਰਹੀ ਸੀ ਕਿ ਇਸ ਮਾਮਲੇ ਨੂੰ ਸੀ ਬੀ ਆਈ ਦੇ ਹਵਾਲੇ ਕੀਤਾ ਜਾਵੇ ਕਿਉਂਕਿ ਪੰਜਾਬ ਪੁਲਿਸ ਨਿਰਪੱਖ ਜਾਂਚ ਨਹੀਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਪੁਸਤਕ ਰਿਲੀਜ਼ ਸਮਾਰੋਹ

ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਹਿਸਟਰੀ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਲੇਖਿਕਾ ਤਨੁਜਾ ਚਤੁਰਵੇਦੀ ਦੀ ਪੁਸਤਕ ‘ ਹਮ ਦੋਨੋਂ’ ਦਾ ਰਿਲੀਜ਼ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਡਾਕਟਰ ਗੁਰ ਪ੍ਰਤਾਪ ਸਿੰਘ ਖਹਿਰਾ, ਸ਼੍ਰੀਮਤੀ ਪ੍ਰੀਤੀ ਗਿੱਲ (ਫਾਊਂਡਰ, ਮਾਝਾ ਹਾਊਸ ਅੰਮ੍ਰਿਤਸਰ) ਅਤੇ […]

Continue Reading

ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਹਿੱਤ ਵੇਰਕਾ ਗੁਰਦਾਸਪੁਰ ਡੇਅਰੀ ਵੱਲੋਂ 13 ਵੇਰਕਾ ਬੂਥ ਸਾਈਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ

ਗੁਰਦਾਸਪੁਰ, 25 ਮਾਰਚ ( ਸਰਬਜੀਤ ਸਿੰਘ)– ਜਨਰਲ ਮੈਨੇਜਰ ਵੇਰਕਾ ਗੁਰਦਾਸਪੁਰ ਡੇਅਰੀ, ਹਰਮਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਵੇਰਕਾ ਗੁਰਦਾਸਪੁਰ ਡੇਅਰੀ ਅਧੀਨ 13 ਵੇਰਕਾ ਬੂਥ ਸਾਈਟਾਂ ਦੀ ਅਲਾਟਮੈਂਟ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਈਟਾਂ, ਜਿਨ੍ਹਾਂ ਦੇ ਵਿੱਚ ਸਪੋਰਟਸ […]

Continue Reading

ਨਹੀਂ ਰਹੇ ਆਗੂ ਸੁਖਦੇਵ ਸਿੰਘ ਭਾਗੋਕਾਵਾਂ

ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਦੇ ਬੀਤੇ 48 ਸਾਲਾ ਤੋਂ ਕੁਲਵਕਤੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪੱਧਰ ਦੇ ਆਗੂ ਸੁਖਦੇਵ ਸਿੰਘ ਭਾਗੋਕਾਂਵਾ ਨਹੀ ਰਹੇ । ਇਸ ਸਬੰਧੀ ਜਾਣਕਾਰੀ ਦੇਦਿਆ ਉਨਾਂ ਦੇ ਛੋਟੇ ਪੁੱਤਰ ਵਕੀਲ ਹਰਵਿੰਦਰ ਸਿੰਘ ਮਲੀ ਨੇ ਦੱਸਿਆ ਹੈ ਕਿ ਉਨਾਂ ਦੇ ਪਿਤਾ ਥੋੜੇ ਸਮੇ ਤੋਂ ਬੁਖਾਰ ਆਦਿ ਨਾਲ ਬੀਮਾਰ […]

Continue Reading

ਰਮਨ ਬਹਿਲ ਵੱਲੋਂ ਵਪਾਰੀਆਂ, ਦੁਕਾਨਦਾਰਾਂ ਅਤੇ ਲੋਕ ਹਿੱਤ ਵਿੱਚ ਸ਼ਾਨਦਾਰ ਉਪਰਾਲਾ

ਬਿਜਲੀ ਦੇ ਪੋਲ ਅਤੇ ਟਰਾਂਸਫਾਰਮਰਾਂ ਨੂੰ ਸੜਕ ਦੇ ਕਿਨਾਰਿਆ ‘ਤੇ ਸਿਫਟ ਕਰਨ ਲਈ ਪਾਵਰਕਾਮ ਨੂੰ 4,31,907 ਰੁਪਏ ਕਰਵਾਏ ਜ਼ਮ੍ਹਾਂ-ਕੰਮ ਸ਼ੁਰੂ ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ )– ਰਮਨ ਬਹਿਲ ਹਲਕਾ ਇੰਚਾਰਜ ਵਲੋਂ ਗੁਰਦਾਸਪੁਰ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਵਪਾਰੀਆਂ, ਦੁਕਾਨਦਾਰਾਂ ਅਤੇ ਲੋਕ ਹਿੱਤ ਵਿੱਚ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋ ਵਲੋਂ ਜਨਗਣਨਾ ਪੜਾਅ-1 ਅਤੇ ਸੀਐੱਮਐੱਮਐੱਸ ਪੋਰਟਲ ਦੇ ਕੰਮ ਦੀ ਸਮੀਖਿਆ

ਗੁਰਦਾਸਪੁਰ,24 ਮਾਰਚ (ਸਰਬਜੀਤ ਸਿੰਘ)– ਜਨਗਣਨਾ ਪੜਾਅ-1 ਦੀ ਪ੍ਰਗਤੀ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੱਗੇ ਦੇ ਕੰਮਾਂ ਦੀ ਵਿਆਪਕ ਸਮੀਖਿਆ ਕਰਨ ਲਈ ਗੁਰਸਿਮਰਨ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅੰਕੁਸ਼ ਸ਼ਰਮਾ ਜਨਗਣਨਾ ਗ੍ਰੇਡ1 ਅਧਿਕਾਰੀ ਅਤੇ ਰਾਜੇਸ਼ ਸ਼ਰਮਾ ਏਆਰਓ ਡਿਪਟੀ ਈਐੱਸਏ ਦਫ਼ਤਰ ਜਨਗਣਨਾ ਸੈੱਲ ਵਲੋਂ ਜ਼ਿਲ੍ਹੇ ਵਿੱਚ ਜਨਗਣਨਾ ਦੇ ਕੰਮ […]

Continue Reading

ਸੁਪਰੀਮ ਕੋਰਟ ਵੱਲੋਂ ਧਰਮ ਪਰਿਵਰਤਨ ਵਾਲਿਆਂ ਸਬੰਧੀ ਐਸ ਸੀ ਦਰਜ਼ਾ ਖਤਮ ਕਰਨ ਵਾਲ਼ਾ ਫੈਸਲਾ ਸਮੇਂ ਦੀ ਲੋੜ ਵਾਲਾ ਵਧੀਆ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਵਾਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਇੱਕ ਜਨ ਹਿੱਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਧਰਮ ਪਰਿਵਰਤਨ ਕਰਨ ਵਾਲਿਆਂ ਨੂੰ ਵੱਡੀ ਨਸੀਹਤ ਦਿੰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ! ਜੇ ਕੋਈ ਵਿਅਕਤੀ ਆਪਣਾ ਪਰਮਾਤਮੀ ਧਰਮ ਪਰਿਵਰਤਨ ਛੱਡ ਕੇ ਨਿੱਜੀ ਹਿੱਤਾਂ ਖਾਤਰ ਇਸਾਈ ਧਰਮ ਅਪਨਾਉਂਦਾ ਹੈ, ਤਾਂ ਉਸ ਦਾ ਸਡਿਉਲ […]

Continue Reading

ਵੇਅਰ ਕਾਰਪੋਰੇਸਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੁਖਗਸੀ ਮਾਮਲੇ ਤੋਂ ਬਾਅਦ ਦੀ ਹੁਣ ਐਸ ਡੀ ਐਮ ਬਾਘਾਪੁਰਾਣਾ ਵੱਲੋਂ ਡੀਸੀ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਸਰਕਾਰ ਲਈ ਮੁਸੀਬਤ- ਭਾਈ ਵਿਰਸਾ ਸਿੰਘ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਵੇਅਰ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਮੰਤਰੀ ਲਾਲ ਜੀਤ ਭੁੱਲਰ ਤੋਂ ਤੰਗ ਆ ਕੇ ਕੀਤੀ ਖੁਦਗਸੀ ਦਾ ਮਾਮਲਾ ਸਰਕਾਰ ਦੀ ਗਲੇ ਦੀ ਹੱਡੀ ਬਣਿਆ ਪਿਆ ਹੈ ਕਿਉਂਕਿ ਪੀੜਤ ਪਰਿਵਾਰ ਤੇ ਸਰਕਾਰ ਵਿਰੋਧੀ ਧਿਰਾਂ ਮੰਤਰੀ ਲਾਲ ਜੀਤ ਭੁੱਲਰ,ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ ਏ ਆਦਿ ਦੀ ਗਿਰਫਤਾਰੀ […]

Continue Reading