ਖੇਤੀ ਮਾਹਿਰਾਂ ਨੇ ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੇ ਹਮਲੇ ਦੀ ਰੋਕਥਾਮ ਲਈ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ

ਧਾਰੀਵਾਲ/ਗੁਰਦਾਸਪੁਰ, 06 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਛੋਟੇਪੁਰ, ਆਵਣ, ਦੁਲਾਨੰਗਲ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ

ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਨਵੇਂ ਪ੍ਰੋਜੈਕਟ ਜਲਦੀ ਹੀ ਹੋਣਗੇ ਲੋਕ ਅਰਪਣ – ਰਮਨ ਬਹਿਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਬਣੇਗਾ ਸਭ ਤੋਂ ਮੋਹਰੀ – ਬਹਿਲ ਗੁਰਦਾਸਪੁਰ, 6 ਜੁਲਾਈ  2025 (ਸਰਬਜੀਤ ਸਿੰਘ)– – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਯਤਨ ਕਰਕੇ ਗੁਰਦਾਸਪੁਰ ਵਿੱਚ ਜ਼ਿਲ੍ਹਾ ਹਸਪਤਾਲ ਅਤੇ ਪੁਰਾਣੇ ਸਿਵਲ ਹਸਪਤਾਲ ਦੀ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੀਆਂ 17 ਪੰਚਾਇਤਾਂ ਨੂੰ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ35 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ25 ਕਰੋੜ ਰੁਪਏ ਦੀ ਲਾਗਤ ਨਾਲ ਧਾਰੀਵਾਲ ਵਿਖੇ ਸੀਵਰੇਜ ਪਾਇਆ ਜਾਵੇਗਾਗੁਰਦਾਸਪੁਰ, 05 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ […]

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਸਮੂਹ ਜੁਡੀਸ਼ੀਅਲ ਜੱਜ ਸਹਿਬਾਨਾਂ ਨੇ ਮਿਸ਼ਨ ਇੱਕ ਜੱਜ ਇੱਕ ਰੁੱਖ ਤਹਿਤ ਪੌਦੇ ਲਗਾਏ

ਗੁਰਦਾਸਪੁਰ, 05 ਜੁਲਾਈ (ਸਰਬਜੀਤ ਸਿੰਘ) – ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਚਾਰ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ

ਕਾਲਜ ਦੀ ਨਵੀਂ ਵੈੱਬ-ਸਾਈਟ ਦਾ ਵੀ ਕੀਤਾ ਉਦਘਾਟਨਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ – ਰਮਨ ਬਹਿਲਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਂਦਿਆਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਸਦਕਾ ਹੀ […]

Continue Reading

ਸ੍ਰੀ ਅਮਰਨਾਥ ਯਾਤਰਾ ਦੇ ਸੁਰੱਖਿਆ ਪ੍ਰਬੰਧਾ ਦੀ ਐਸ.ਐਸ.ਪੀ. ਆਦਿੱਤਯ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਸ੍ਰੀ ਅਮਰਨਾਥ ਯਾਤਰਾ-2025 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਾਤਰਾ ਦੇ ਰਸਤਿਆਂ ਅਤੇ ਮਹੱਤਵਪੂਰਨ ਪੁਆਇੰਟਾਂ ਪਰ 28 ਨਾਕੇ, ਸੜਕ ਸੁਰੱਖਿਆ ਫੋਰਸ ਅਤੇ ਕਿਉ ਆਰ ਟੀ ਟੀਮਾਂ ਨੂੰ ਤਾਇਨਾਤ ਕਰਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, […]

Continue Reading

ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 04 ਜੁਲਾਈ (ਸਰਬਜੀਤ ਸਿੰਘ ) – ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਆਮ ਕਰਕੇ ਕਿਸਾਨਾਂ ਵੱਲੋਂ ਯੂਰੀਆ ਅਤੇ ਡੀ ਏ ਪੀ ਜਾਂ ਸੁਪਰ ਖਾਦ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਮਿੱਟੀ ਵਿਚ ਖ਼ੁਰਾਕੀ ਤੱਤਾਂ ਦਾ ਸੰਤੁਲਨ ਵਿਗੜ ਜਾਂਦਾ ਹੈ, ਨਤੀਜਤਨ ਫ਼ਸਲ ਦੀ ਪੈਦਾਵਾਰ ਪ੍ਰਭਾਵਿਤ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ

25 ਕਰੋੜ ਰੁਪਏ ਦੀ ਲਾਗਤ ਨਾਲ ਧਾਰੀਵਾਲ ਸ਼ਹਿਰ ਵਿੱਚ ਪਾਇਆ ਜਾਵੇਗਾ ਸੀਵਰੇਜ : ਜਗਰੂਪ ਸਿੰਘ ਸੇਖਵਾਂ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 04 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕਾਮ, […]

Continue Reading

ਥਾਣਾ ਸਦਰ ਅੰਮ੍ਰਿਤਸਰ ਦੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਆਪਣੇ ਪੁੱਤਰ, ਨੂੰਹ ਅਤੇ ਪਤਨੀ ਨੂੰ ਗੋਲੀਆਂ ਮਾਰਨ ਵਾਲੀ ਘਟਨਾ ਦੀ ਹੋਵੇ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ ( ਸਰਬਜੀਤ ਸਿੰਘ)–ਅੰਮ੍ਰਿਤਸਰ ਵਿਖੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਥਾਣਾ ਸਦਰ ਅੰਮ੍ਰਿਤਸਰ ਦੇ ਬਾਹਰ ਆਪਣੇ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ, ਪੁੱਤਰ ਅਤੇ ਨੂੰਹ ਤੇ ਤਾਬੜਤੋੜ ਚਾਰ ਗੋਲੀਆਂ ਚਲਾਈਆਂ । ਜਿਸ ਦੇ ਸਿੱਟੇ ਵਜੋਂ ਪੁੱਤਰ ਦੀ ਮੌਤ ਹੋ ਚੁੱਕੀ ਹੈ, ਪਤਨੀ ਅਤੇ ਨੂੰਹ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਹੈ, ਇਸ ਵਾਰਦਾਤ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਰਾਧਾ ਸਵਾਮੀ ਮੁੱਖੀ ਨਾਲ ਮੁਲਾਕਾਤ ਕਰਕੇ ਕੋਈ ਗੁਨਾਹ ਨਹੀਂ ਕੀਤਾ ? ਅਕਾਲ ਤਖ਼ਤ ਜਾਣ ਦੀ ਕੋਈ ਤੁਕ ਨਹੀਂ ਬਣਦੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)— ਡੇਰਾ ਰਾਧਾ ਸੁਆਮੀ ਪੂਰੀ ਤਰ੍ਹਾਂ ਮਨੁੱਖਤਾ ਨੂੰ ਸਮਰਪਿਤ ਹੈ ਅਤੇ ਇਸ ਅਸਥਾਨ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਕਰੋੜਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਉਹ ਸ਼ਰਧਾ ਭਾਵਨਾਵਾਂ ਨਾਲ ਇਥੇ ਨਤਮਸਤਕ ਹੁੰਦੀਆਂ ਹਨ, ਇਥੇ ਹੀ ਬਸ ਨਹੀਂ ਰਾਧਾ ਸੁਆਮੀ ਡੇਰੇ ਵੱਲੋਂ ਬਿਆਸ ਵਿਖੇ ਬਣਾਏ ਹਸਪਤਾਲ ਵਿੱਚ ਕਿਸੇ ਨੂੰ ਜਾਤ ਮਜ਼ਹਬ […]

Continue Reading