ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਹਰੀਸ਼ ਨਈਅਰ ਵੱਲੋਂ ਗੁਰਦਾਸਪੁਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ
ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਮਨਜਿੰਦਰ ਸਿੰਘ […]
Continue Reading

