ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਵਿਜੀਲੈਂਸ ਬਿਊਰੋ ਐਸਪੀਐਸ ਪਰਮਾਰ ਸਮੇਤ ਤਿੰਨ ਉੱਚ ਅਧਿਕਾਰੀਆਂ ਨੂੰ ਸਸਪੈਂਡ ਕਰਨਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਮੁੱਖੀ ਸਮੇਤ ਆਈ ਪੀ ਐਸ ਦੇ ਤਿੰਨ ਹੋਰ ਉੱਚ ਅਧਿਕਾਰੀਆਂ ਨੂੰ ਸਸਪੈਡ ਕਰਨਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਸ਼ਲਾਘਾਯੋਗ, ਲੋਕਾਂ ਦੀ ਮੰਗ ਦੇ ਨਾਲ ਨਾਲ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਵਿਜੀਲੈਂਸ ਬਿਊਰੋ ਦਾ ਮੁੱਖ ਕੰਮ ਤੇ ਡਿਊਟੀ ਭਿਰਸ਼ਟਾਚਾਰ’ਚ ਕਰੈਪਟ ਹਰ ਪ੍ਰਕਾਰ […]
Continue Reading

