ਕਣਕ ਦੀ ਫ਼ਸਲ ਵਿੱਚ ਜ਼ਰੂਰਤ ਤੋਂ ਬਗੈਰ ਕੀਟ ਨਾਸ਼ਕਾਂ ਦੇ ਛਿੜਕਾਅ ਨਾ ਕੀਤੇ ਜਾਣ : ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਦਾ ਆਯੋਜਨਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ) – ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ […]
Continue Reading

