ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ 3 ਲੱਖ ਸੰਗਤਾਂ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਲੰਗਰ ਰਸਤਾ ਦੀਆਂ 5 ਟਰਾਲੀਆਂ ਰਵਾਨਾ- ਸੰਤ ਸੁਖਵਿੰਦਰ ਸਿੰਘ
ਫਿਲੌਰ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ ਤਿੰਨ ਲੱਖ ਸੰਗਤਾਂ ਲਈ ਲੰਗਰ ਰਸਤਾ ਦੀਆਂ 5 ਟਰਾਲੀਆਂ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦੇ ਅਰਦਾਸ ਕਰਨ ਤੋਂ ਉਪਰੰਤ ਰਵਾਨਾ ਹੋਈਆਂ, […]
Continue Reading

