ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਜ਼ਿਲ੍ਹਾ ਪੁਲਸ ਦਫ਼ਤਰ (ਡੀ.ਪੀ.ਓ.) ਦਾ ਨਿਰੀਖਣ ਕੀਤਾ
ਪੁਲਸ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦੇ ਪਾਰਦਰਸ਼ੀ, ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਤੇ ਨਿਪਟਾਰੇ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਵੱਲੋਂ ਅੱਜ ਜ਼ਿਲ੍ਹਾ ਪੁਲਸ ਦਫ਼ਤਰ (ਡੀ.ਪੀ.ਓ.) ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਯੂਨਿਟ ਇੰਚਾਰਜਾਂ ਅਤੇ ਦਫ਼ਤਰ ਪਹੁੰਚੀ ਜਨਤਾ ਨਾਲ ਗੱਲਬਾਤ ਕੀਤੀ। ਐੱਸ.ਐੱਸ.ਪੀ. ਅਦਿੱਤਿਆ ਨੇ […]
Continue Reading

