ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਤਿੱਬੜੀ ਤੋਂ ਚਾਵੇ ਪਿੰਡ ਤੱਕ ਸੜਕ ਦੀ ਸਫ਼ਾਈ ਕੀਤੀ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵੱਲੋਂ ਸਾਂਝੇ ਤੌਰ `ਤੇ ਤਿੱਬੜੀ ਮਿਲਟਰੀ ਸਟੇਸ਼ਨ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾ ਰਹੀ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਅੱਜ ਤਿੱਬੜੀ ਮਿਲਟਰੀ ਸਟੇਸ਼ਨ ਦੇ ਗੇਟ ਨੰਬਰ ਇੱਕ ਤੋਂ ਪੈਟਰੋਲ ਪੰਪ ਚਾਵੇ ਤੱਕ ਸੜਕ ਦੀ ਸਫ਼ਾਈ ਕੀਤੀ ਗਈ। ਇਸ […]

Continue Reading

ਧੀਆਂ ਨੇ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ – ਡਿਪਟੀ ਕਮਿਸ਼ਨਰ

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਖਿਆ ਤੇ ਕਲਾ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ , ਬੇਟੀ ਪੜ੍ਹਾਓ ਮੁਹਿੰਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ […]

Continue Reading

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਰੰਗੜ-ਨੰਗਲ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ ,ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ-6 ਸਕੀਮ ਅਧੀਨ ਅੱਜ ਮਿਤੀ ਪਿੰਡ ਰੰਗੜ ਨੰਗਲ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਹਨਾਂ ਦੇ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

‘ ਐੱਸ.ਡੀ.ਐੱਮ. ਗੁਰਦਾਸਪੁਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਭਲਾਈ ਸਕੀਮਾਂ ਦਾ ਲਾਭ ਦਿੱਤਾ ਗੁਰਦਾਸਪੁਰ, 24 ਦਸੰਬਰ ( ਸਰਬਜੀਤ ਸਿੰਘ)– ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ 19 ਦਸੰਬਰ ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ […]

Continue Reading

ਸੁਸਾਸ਼ਨ ਸਪਤਾਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ

ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਗੁੱਡ ਗਵਰਨੈਂਸ’ ਦੇ ਗੁਰ ਦੱਸੇ ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁੱਡ ਗਵਰਨੈਂਸ ਦੇਣ ਲਈ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਦੇਸ਼ ਭਰ ਵਿੱਚ 19 ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਪਿੰਡ ਸੁਲਤਾਨਪੁਰ ਵਿਖੇ ਪੌਦੇ ਲਗਾਏ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਪਿੰਡ ਸੁਲਤਾਨਪੁਰ ਵਿਖੇ ਪੌਦੇ ਲਗਾਏ ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਾਂਝੇ ਤੌਰ ਤੇ ਤਿੱਬੜੀ ਮਿਲਟਰੀ ਸਟੇਸ਼ਨ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾ ਰਹੀ ਕਲੀਨ ਐਂਡ ਗਰੀਨ […]

Continue Reading

ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ ਕੀਤਾ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਯੁਵਾ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ 23 ਦਸੰਬਰ, 2024 ਨੂੰ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫੋਰ ਵੁਮੈਨ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ ਗੁਰਦਾਸਪੁਰ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਪ੍ਰਤੀਯੋਗੀਆਂ […]

Continue Reading

ਕੱਲ੍ਹ ਇਨ੍ਹਾਂ ਇਲਾਕਿਆਂ ਦੀ ਬਿਜਲੀ ਰਹੇਗੀ ਪ੍ਰਭਾਵਿਤ-ਐਸ.ਡੀ.ਓ ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 220 ਕੇਵੀ ਗਰਿੱਡ ਸਬ ਸਟੇਸ਼ਨ ਤਿੱਬੜ ਤੋਂ ਸ਼ਟਡਾਊਨ ਹੋਣ ਕਰਕੇ 66 ਕੇਵੀ ਰਣਜੀਤ ਬਾਗ਼ ਦੀ ਜਰੂਰੀ ਮੁਰੰਮਤ ਕਰਕੇ ਬਿਜਲੀ ਸਪਲਾਈ 24 ਦਿਨ ਮੰਗਲਵਾਰ ਨੂੰ 66 ਕੇਵੀ ਰਣਜੀਤ ਬਾਗ਼ […]

Continue Reading

ਸੀ.ਬੀ.ਏ ਇਨਫੋਟੈਕ ਨੇ ਨਵੀਆਂ ਭਰਤੀਆਂ ਦੇ ਦਰਵਾਜ਼ੇ ਖੋਲ੍ਹੇ-ਇੰਜੀ ਸੰਦੀਪ ਕੁਮਾਰ

ਸੀ.ਬੀ.ਏ ਇਨਫੋਟੈਕ ਨੇ ਨਵੀਆਂ ਭਰਤੀਆਂ ਦੇ ਦਰਵਾਜ਼ੇ ਖੋਲ੍ਹੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਲੜਕੇ ਲੜਕੀਆਂ ਲਈ ਵੱਡੀ ਖੁਸ਼ਖਬਰੀ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਸੂਬੇ ਦੀ ਮਸ਼ਹੂਰ ਟੈਕਨੋਲੋਜੀ ਕੰਪਨੀ, ਸੀ.ਬੀ.ਏ ਇਨਫੋਟੈਕ, ਆਪਣੇ ਆਧੁਨਿਕ ਅਤੇ ਵਿਸ਼ਵਸਨੀਯ ਤਕਨਾਲੋਜੀ ਹੱਲਾਂ ਲਈ ਪ੍ਰਸਿੱਧ ਹੈ। ਕੰਪਨੀ ਨੇ ਹਾਲ ਹੀ ਵਿੱਚ ਨਵੀਆਂ ਭਰਤੀਆਂ ਲਈ ਐਲਾਨ ਕੀਤਾ ਹੈ। ਇਹ ਮੌਕਾ ਸਿਰਫ਼ […]

Continue Reading

ਪਿੰਡ ਭਡਵਾਂ ਵਿੱਚ ਢਾਈ ਗਈ ਰਿਹਾਇਸ਼ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਰੱਖਿਆ ਨੀਹ ਪੱਥਰ

ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)– ਸੋਸ਼ਲ ਮੀਡੀਆ ਤੇ ਚਰਚਿਤ ਥਾਣਾ ਕਲਾਨੌਰ ਦੇ ਪਿੰਡ ਭਡਵਾਂ ਵਿੱਚ 14 ਦਸੰਬਰ ਨੂੰ ਕੁਲਵੰਤ ਸਿੰਘ ਦੇ ਐਸੀ ਪਰਿਵਾਰ ਦੀ ਢਾਈ ਗਈ ਰਿਹਾਇਸ਼ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕੁਝ ਨਿਹੰਗ ਜਥੇਬੰਦੀਆਂ ਦੇ ਆਗੂਆਂ, ਪਿੰਡ ਨਿਵਾਸੀਆਂ, ਇਲਾਕੇ ਦੇ ਪਤਵੰਤਿਆਂ ਸਮੇਤ ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰ ਪਰਿਵਾਰ […]

Continue Reading