ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ ਕਰਵਾਇਆ

ਗੁਰਦਾਸਪੁਰ 14 ਦਸੰਬਰ ( ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਪਬਲਿਕ ਸਕੂਲ, ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ “ਗੂੰਜ” ਬੇਮਿਸਾਲ ਤਰੀਕੇ ਪੇਸ਼ ਕੀਤਾ ਗਿਆ। ਮਾਨਯੋਗ ਰਜਿੰਦਰ ਅਗਰਵਾਲ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਤੇ ਉਹਨਾਂ ਦੀ ਧਰਮ ਪਤਨੀ, ਰਾਜੇਸ਼ ਆਲੂਵਾਲੀਆ ਸਿਵਲ ਜੱਜ ਸੀਨੀਅਰ ਡਿਵੀਜ਼ਨ ਅਤੇ ਉਨਾਂ ਦੀ ਧਰਮ ਪਤਨੀ ਵਿਸ਼ੇਸ਼ ਤੌਰ ਤੇ ਦਰਸ਼ਕ ਦੇ ਤੌਰ ਤੇ ਹਾਜ਼ਰ ਹੋਏ ।ਰਮਨ […]

Continue Reading

ਹਰਿਆਣਾ ਦੇ ਬਾਰਡਰਾਂ ਤੇ ਕਿਸਾਨਾਂ ਨਾਲ ਸਖ਼ਤ ਕਰਨ ਹਿੱਤ ਆਸਪਾਸ ਦੇ ਕਈ ਪਿੰਡਾਂ ਵਿੱਚ ਨੈਟਵਰਕ ਸੇਵਾਵਾਂ ਬੰਦ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਹਾਲਾਤ ਗੰਭੀਰ ਤੇ ਨਾਜ਼ੁਕ ਸਥਿਤੀ ਵਿਚ ਹੈ ਅਤੇ ਇਸ ਸਬੰਧੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੇ ਮਰਨ ਨੂੰ ਲੈਕੇ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਹਨ, ਖਨੌਰੀ ਬਾਰਡਰ ਤੇ ਕਿਸਾਨਾ […]

Continue Reading

ਰਾਸ਼ਟਰੀ ਲੋਕ ਅਦਾਲਤ ਦੌਰਾਨ 7595 ਕੇਸਾਂ ਦਾ ਨਿਪਟਾਰਾ ਕੀਤਾ ਗਿਆ

222807877 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ […]

Continue Reading

ਨਗਰ ਨਿਗਮ ਬਟਾਲਾ ਦੀ ਉਪ ਚੋਣ ਦੌਰਾਨ ਗਲਤ ਢੰਗ ਨਾਲ ਐੱਨ.ਓ.ਸੀ. ਜਾਰੀ ਕਰਨ ਵਾਲੇ 2 ਕਰਮਚਾਰੀਆਂ ਨੂੰ ਮੁਅੱਤਲ ਕੀਤਾ

ਇੱਕ ਆਊਟਸੋਰਸ ਕਰਮਚਾਰੀ ਦੀਆਂ ਸੇਵਾਵਾਂ ਖਤਮ ਕੀਤੀਆਂ ਬਟਾਲਾ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ) – ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਦੀ ਉਪ ਚੋਣ ਦੌਰਾਨ ਗਲਤ ਐੱਨ.ਓ.ਸੀ. ਦੇਣ ਕਾਰਨ ਨਗਰ ਨਿਗਮ ਬਟਾਲਾ ਦੇ ਇੱਕ ਕਰਮਚਾਰੀ ਨੂੰ ਨੌਂਕਰੀ ਤੋਂ ਬਰਖਾਸਤ (ਡਿਸਮਿਸ) ਅਤੇ ਦੋ ਹੋਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੀ.ਜੀ.ਆਰ.ਐੱਸ ਪੋਰਟਲ ‘ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਦੌਰਾਨ ਜ਼ਿਲ੍ਹੇ ਭਰ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ […]

Continue Reading

ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਏਗੀ ਧੀਆਂ ਦੀ ਲੋਹੜੀ – ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਪਿੰਡ ਸ਼ਾਹਪੁਰ ਜਾਜਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਸ਼ੁਰੂ ਕੀਤੀ ਮੈਗਾ ਦਾਖ਼ਲਾ ਮੁਹਿੰਮ

ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ ਡੇਰਾ ਬਾਬਾ ਨਾਨਕ, ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਪਿੰਡ ਸ਼ਾਹਪੁਰ ਜਾਜਨ ਦੇ […]

Continue Reading

ਕਾਮਰੇਡ ਬੱਖਤਪੁਰਾ ਵੱਲੋਂ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ‌‌ ਰਹੀ ਸਿਹਤ ਤੇ ਗਹਿਰੀ ਚਿੰਤਾ ਜਾਹਿਰ ਕੀਤੀ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਬਰੇਸ਼ਨ ਨੇ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ‌‌ ਰਹੀ ਸਿਹਤ ਤੇ ਗਹਿਰੀ ਚਿੰਤਾ ਦਾ ਇਜ਼ਹਾਰ ਕਰਦਿਆਂ‌ ਇਸ ਦੇ ਨਿਕਲਣ ਵਾਲੇ ਸਿਟਿਆਂ ਲਈ ਕੇਂਦਰ ਸਰਕਾਰ ਦੋਸ਼ੀ ਹੋਵੇਗੀ।ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ […]

Continue Reading

ਬੀਤੇ 2 ਸਾਲਾਂ `ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਲਈ 32 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲ

ਸਿਹਤ ਸੇਵਾਵਾਂ ਦੇ ਪੱਖ ਤੋਂ ਗੁਰਦਾਸਪੁਰ ਨੂੰ ਮੋਹਰੀ ਬਣਾਇਆ ਜਾਵੇਗਾ – ਰਮਨ ਬਹਿਲ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨ ਲਗਾਤਾਰ ਜਾਰੀ ਹਨ। ਬਹਿਲ ਵੱਲੋਂ ਬੀਤੇ ਦੋ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ […]

Continue Reading

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਦਾ ਅਚਨਚੇਤ ਦੌਰਾ

ਸੇਵਾ ਕੇਂਦਰ ਅਤੇ ਫ਼ਰਦ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ […]

Continue Reading