ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਉਪ ਚੋਣ ਲਈ 5 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਵਾਰਡ ਨੰਬਰ 16 ਦੀ ਉਪ ਚੋਣ ਦੇ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਗੁਰਦਾਸਪੁਰ ਸ੍ਰੀ ਅਰਵਿੰਦ ਕੁਮਾਰ ਸਲਵਾਨ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 3:00 ਵਜੇ […]

Continue Reading

ਭਵਿੱਖ ਦੀ ਤਿਆਰੀ ਕੰਪਿਊਟਰ ਅਤੇ ਆਈ.ਟੀ ਸੀਬੀਏ ਇੰਫੋਟੈਕ ਇੰਸਟੀਟਿਊਟ ਦੇ ਨਾਲ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਤਕਨੀਕੀ ਯੁੱਗ ਵਿੱਚ ਅਸੀਂ ਰਹਿ ਰਹੇ ਹਾਂ, ਜਿੱਥੇ ਕੰਪਿਊਟਰ ਤੇ ਆਈ.ਟੀ ਦੀ ਜਾਣਕਾਰੀ ਲਗਭਗ ਹਰੇਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕਿਤੇ ਵੀ ਕੰਮ ਕਰਨ ਲਈ ਤਕਨੀਕੀ ਸਿੱਖਿਆ ਇਕ ਬੁਨਿਆਦੀ ਲੋੜ ਬਣ ਚੁੱਕੀ ਹੈ। ਚਾਹੇ ਤੁਹਾਡਾ ਖ਼ਵਾਬ ਆਈ.ਟੀ ਪੇਸ਼ੇਵਰ ਬਣਨਾ ਹੋਵੇ ਜਾਂ ਖ਼ੁਦ ਦਾ ਤਕਨੀਕੀ ਕਾਰੋਬਾਰ ਸ਼ੁਰੂ ਕਰਨਾ, ਸਾਡੇ ਕੰਪਿਊਟਰ […]

Continue Reading

ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਚ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਅੱਠ ਹਫਤਿਆਂ ਲਈ ਵੱਖ- ਵੱਖ ਗਤੀਵਿਧੀਆਂ ਕਰਵਾਈਆਂ

ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨੋਡਲ ਅਫਸਰ ਸੁਨੀਲ ਕੁਮਾਰ , ਬਿਕਰਮਜੀਤ ਕੌਰ , ਲਖਬੀਰ ਕੌਰ ਅਤੇ ਸਾਕਸ਼ੀ ਸੈਣੀ ਜੀ ਦੇ ਸਹਿਯੋਗ ਨਾਲ ਵੱਖ – ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਅੱਠ ਹਫਤਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ […]

Continue Reading

ਸਰਬੱਤ ਖਾਲਸਾ ਦੇ ਜਥੇਦਾਰ ਵੱਲੋਂ ਥਾਪੇ ਐਕਟਿੰਗ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਫਕਰ ਏ ਕੌਮ ਨਾਲ ਸਨਮਾਨਿਤ ਕਰਨਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)- – ਸਰਬੱਤ ਖਾਲਸਾ ਦੇ ਪੰਜ ਲੱਖ ਇਕੱਠ’ਚ ਥਾਪੇ ਗਏ ਜੇਲ੍ਹ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਐਕਟਿੰਗ ਜਥੇਦਾਰ ਤੇ ਸਾਬਕਾ ਐਮ ਪੀ ਭਾਈ ਧਿਆਨ ਸਿੰਘ ਮੰਡ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਬੀਤੇ ਦਿਨੀਂ ਜਥੇਦਾਰ ਸ੍ਰੀ ਆਕਾਲ […]

Continue Reading

ਵਿਜੀਲੈਂਸ ਵਿਭਾਗ ਵੱਲੋਂ 20 ਹਜਾਰ ਰਿਸ਼ਵਤ ਲੈਂਦਾ ਹੋਇਆ ਪਟਵਾਰੀ ਗ੍ਰਿਫਤਾਰ

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਤਿੱਬੜੀ ਮਿਲਟਰੀ ਸਟੇਸ਼ਨ ਦੇ ਨਾਲ ਲੱਗਦੇ ਪਿੰਡਾਂ ਵਿੱਚ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼

ਬ੍ਰਿਗੇਡੀਅਰ ਵਿਕਰਮਜੀਤ ਸਿੰਘ ਕੋਛੜ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਤੋਂ ‘ਕਲੀਨ ਐਂਡ ਗਰੀਨ’ ਮੁਹਿੰਮ ਦੀ ਸ਼ੁਰੂਆਤ ਕੀਤੀਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ ) – ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸਾਂਝੇ ਤੌਰ ‘ਤੇ ਤਿੱਬੜੀ ਮਿਲਟਰੀ ਸਟੇਸ਼ਨ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਤੌਰ ‘ਤੇ […]

Continue Reading

ਪੰਜਾਬ ਦੀ ਮਾਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 11 ਦਸੰਬਰ ( ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਦਾ ਬਟਾਲਾ ਤਹਿਸੀਲ ਦਾ ਇਜਲਾਸ ਅਮਰਜੀਤ ਕੌਰ ਕੋਟ ਮੌਲਵੀ, ਚਰਨਜੀਤ ਮੰਜਿਆਂਵਾਲੀ, ਸੁਖਵਿੰਦਰ ਬੱਦੋਵਾਲ ਖੁਰਦ,ਪਰਵੀਨ ਖੰਨਾ ਚਮਾਰਾਂ ਅਤੇ ਮੋਨਕਾ ਪੱਡੇ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਤਹਿਸੀਲ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਆਗੂ ਸੁਖਦੇਵ ਸਿੰਘ ਭਾਗੋ ਕਾਵਾਂ ਦਲਬੀਰ ਭੋਲਾ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ – ਜਗਰੂਪ ਸਿੰਘ ਸੇਖਵਾਂ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਵਚਨਬੱਧ – ਸੇਖਵਾਂਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਖ਼ਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਂਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਡੋਰ-ਟੂ-ਡੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– – ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਰਜਿੰਦਰ ਸਿੰਘ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਅਤੇ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ […]

Continue Reading