ਕਾਂਗਰਸ ਦੀ ਹੋਈ ਕਰਾਰੀ ਹਾਰ ਨੇ ਬਾਹੂਬਲੀਆਂ ਅਤੇ ਹੰਕਾਰੀਆਂ ਦਾ ਮਾਣ ਤੋੜਿਆ-ਰਮਨ ਬਹਿਲ

ਕਿਹਾ ਲੋਕਾਂ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ’ਤੇ ਲਾਈ ਮੋਹਰ, ਵਿਰੋਧੀਆਂ ਨੂੰ ਸਿਖਾਇਆ ਸਬਕ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)-ਪੰਜਾਬ ਅੰਦਰ ਹੋਈਆਂ ਜਿਮਨੀ ਚੋਣਾਂ ਦੌਰਾਨ ਦੋ ਅਹਿਮ ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਕਾਰਨ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਆਮ […]

Continue Reading

ਅਸਫਲਤਾ, ਸਫਲਤਾ ਵੱਲ ਲਿਜਾਣ ਵਾਲਾ ਪੱਥਰ ਹੈ – ਰਾਮ ਗੋਵਿੰਦ ਦਾਸ

ਉੱਤਰਾਖੰਡ ਦੇ ਹਲਦਵਾਨੀ ਤੋਂ ਆਏ ਸਮਾਜਿਕ ਵਿਸ਼ਿਆਂ ਦੇ ਅੰਤਰਰਾਸ਼ਟਰੀ ਪੱਧਰੀ ਵਿਦਵਾਨ ਰਾਮ ਗੋਵਿੰਦ ਦਾਸ ਨੇ ਆਰ.ਆਰ. ਬਾਵਾ ਡੀਏਵੀ ਗਰਲਜ਼ ਕਾਲਜ ਬਟਾਲਾ ਪਹੁੰਚੇ ਗੁਰਦਾਸਪੁਰ,23 ਨਵੰਬਰ (ਸਰਬਜੀਤ ਸਿੰਘ)– ਉੱਤਰਾਖੰਡ ਦੇ ਹਲਦਵਾਨੀ ਤੋਂ ਆਏ ਸਮਾਜਿਕ ਵਿਸ਼ਿਆਂ ਦੇ ਅੰਤਰਰਾਸ਼ਟਰੀ ਪੱਧਰੀ ਵਿਦਵਾਨ ਰਾਮ ਗੋਵਿੰਦ ਦਾਸ ਨੇ ਆਰ.ਆਰ. ਬਾਵਾ ਡੀਏਵੀ ਗਰਲਜ਼ ਕਾਲਜ ਵਿਖੇ “ਜੀਵਨ ਵਿੱਚ ਸਫਲਤਾ ਕਿਵੇਂ ਪ੍ਰਾਪਤ ਕਰੀਏ” ਵਿਸ਼ੇ ’ਤੇ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਰਾਸ਼ਟਰੀ ਪਰਖ ਸਰਵੇਖਣਦੀ ਤਿਆਰ ਨੂੰ ਲੈ ਕੇ ਵੱਖ-ਵੱਖ ਸਕੂਲ ਵਿਜਟ ਕੀਤੇ

ਗੁਰਦਾਸਪੁਰ 23 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾਂ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿੱਚ ਵਿਜਟ ਦੌਰਾਨ ਅਧਿਆਪਕਾਂ ਵੱਲੋਂ ਰਾਸ਼ਟਰੀ ਪਰਖ ਸਰਵੇਖਣ ਤਹਿਤ ਕਰਵਾਈ ਜਾ ਰਹੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਰਾਸ਼ਟਰੀ ਪਰਖ ਸਰਵੇਖਣ ਪੂਰੇ ਦੇਸ਼ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਲਈ ਸਿੱਖਿਆ ਵਿਭਾਗ […]

Continue Reading

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5699 ਵੋਟਾਂ ਨਾਲ ਰਹੇ ਜੇਤੂ

ਗੁਰਦਾਸੁਪਰ, 23 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਅੱਜ ਨਤੀਜਿਆਂ ਦੀ ਸਮੁੱਚੀ ਪ੍ਰਕਿਰਿਆਂ ਆਮਨ-ਸ਼ਾਂਤੀ ਨਾਲ ਸਫਲਤਾਪੂਰਵਕ ਨੇਪਰੇ ਚੜੀ ਹੈ। ਉਨ੍ਹਾਂ ਸਮੁੱਚੇ ਪੋਲਿੰਗ ਸਟਾਫ, ਸਿਵਲ ਅਤੇ ਪੁਲਸ ਅਧਿਕਾਰੀ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੇਰਾ […]

Continue Reading

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲੱਗੀ, ਕੁਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾਂ- ਨਿਰਦੇਸ਼ਾ ਹੇਠ ਅੱਜ ਜ਼ਿਲਾ ਪੱਧਰ ਤੇ ਪੈਨਸ਼ਨ ਅਦਾਲਤ ਲੱਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਸੇਵਾ ਮੁਕਤ ਕਰਮਚਾਰੀ ਅਤੇ ਦੂਸਰੇ ਪੈਨਸ਼ਨਰ ਪਹੁੰਚੇ। ਇਹ ਸਬੰਧੀ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਅੱਜ ਜ਼ਿਲਾ ਰੋਜਗਾਰ ਦਫਤਰ, ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 […]

Continue Reading

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ

ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਵੇਗੀ। ਅੱਜ ਉਨ੍ਹਾਂ ਸੁਖਜਿੰਦਰਾ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ 25 ਨੂੰ

ਗੁਰਦਾਸਪੁਰ 22 ਨਵੰਬਰ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦਾਸਪੁਰ ਜਿਲੇ ਦੀ ਬਹੁਤ ਜਰੂਰੀ ਮੀਟਿੰਗ 25 ਨਵੰਬਰ ਦਿਨ ਸੋਮਵਾਰ ਠੀਕ 12 ਵਜੇ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਦੀਵਾਨ ਹਾਲ ਵਿੱਚ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ […]

Continue Reading

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜ਼ਮੀਨ ਹਰਿਆਣੇ ਨੂੰ ਦੇਣ ਦਾ ਫੈਸਲਾ ਵਾਪਸ ਲਵੇ ਕੇਂਦਰ ਸਰਕਾਰ – ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ 10 ਏਕੜ ਜਮੀਨ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਦੇਣ ਦੇ ਫੈਸਲੇ ਵਿਰੁੱਧ ਅੱਜ ਸੀਪੀਆਈ ਐਮ ਐਲ, ਨਿਊ ਡੈਮੋਕਰੇਸੀ, ਲਿਬਰੇਸ਼ਨ ਆਰਐਮਪੀਆਈ ਅਤੇ ਐਮ ਸੀਪੀਆਈ ਦੇ ਆਗੂ ਮੱਖਣ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਜੀਏ ਗੁਰਦਾਸਪੁਰ ਅਦਿਤਿਆ […]

Continue Reading

ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਨੂੰ ਸਮਰਪਿਤ ਕੰਡੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਪੂਰਾ ਸਹਿਯੋਗ ਦੇਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੌਵੇਂ ਪਾਤਸ਼ਾਹ ਜੀ ਦੇ ਸ਼ਹਾਦਤੀ ਸ਼ੀਸ਼ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ […]

Continue Reading

ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 6 ਤੋਂ 10 ਦਸੰਬਰ ਤੱਕ ਦਿੱਲੀ ਤੋਂ ਆਨੰਦਪੁਰ ਸਾਹਿਬ ਕੱਢੇ ਜਾ ਰਹੇ ਸਲਾਨਾਂ ਸ਼ੀਸ਼ ਭੇਂਟ ਨਗਰ ਕੀਰਤਨ ਦੀ ਸਜੀਪੀਸੀ ਪੂਰਨ ਹਮਾਇਤ ਕਰੇਗੀ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ (ਰੰਘਰੇਟੇ ਗੁਰ ਕੇ […]

Continue Reading