ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੱਜ ਦੇ ਦਿਨ ਸੱਚਖੰਡ ਪਿਆਨਾ ਕੀਤਾ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੀ ਬਖ਼ਸ਼ੀਸ਼ ਕੀਤਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅੱਜ ਜੋਤੀ ਜੋਤ ਗੁਰਪੂਰਬ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਦੇਸ਼ਾਂ ਵਿਦੇਸ਼ਾਂ ‘ਚ ਵੱਸ ਰਹੀ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ। ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ […]
Continue Reading

