ਨਹੀਂ ਰੁਕ ਰਹੀ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਖਸੁੱਟ- ਭੋਜਰਾਜ
ਡੇਰਾ ਬਾਬਾ ਨਾਨਕ, ਗੁਰਦਾਸਪੁਰ 30 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚ ਕਿਸਾਨਾਂ ਦੀ ਲੁੱਟ ਖ਼ਸੁੱਟ ਨਿਰੰਤਰ ਜਾਰੀ ਹੈ। ਕੁਝ ਕਿਸਾਨਾਂ ਨੇ ਕਿਸਾਨ ਜਥੇਬੰਦੀ ਨੂੰ ਸ਼ਿਕਾਇਤ ਕੀਤੀ ਕਿ ਆੜਤੀਆਂ […]
Continue Reading

