ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨਾਂ ਨੂੰ ਪਰਾਲੀ, ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ […]
Continue Reading

