ਲਿਬਰੇਸ਼ਨ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੀ ਸਰਗਰਮ ਹਮਾਇਤ ਕਰੇਗੀ-ਬੱਖਤਪੁਰਾ
ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬੇ ਦੀ ਉਚਤਮ ਸਟੈਂਡਿੰਗ ਕਮੇਟੀ ਨੇ ਆਪਣੀ ਆਨ ਲਾਈਨ ਮੀਟਿੰਗ ਕਰਕੇ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਗਰਮ ਹਮਾਇਤ ਕਰ ਕਰਨ ਦਾ ਫੈਸਲਾ ਲਿਆ ਹੈ।ਇਸ ਸਬੰਧੀ ਅੱਜ ਬਟਾਲਾ ਪਾਰਟੀ ਦਫਤਰ ਵਿਖੇ ਮਾਝਾ ਦੁਆਬਾ ਪਾਰਟੀ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ […]
Continue Reading

