ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਬੈਂਕ ਪ੍ਰਬੰਧਕਾਂ ਨਾਲ ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਮੱਦੇਨਜ਼ਰ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ ਮੈਨੇਜਰਾਂ ਨੂੰ ਕਿਹਾ ਕਿ […]

Continue Reading

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ-9 ਐਫ.ਆਈ.ਆਰ ਦਰਜ

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਤੱਕ ਕੀਤੀ ਗਈ ਹੈ ਸਿੱਧੀ ਪਹੁੰਚ ਗੁਰਦਾਸਪੁਰ,17 ਅਕਤੂਬਰ (ਸਰਬਜੀਤ ਸਿੰਘ)— ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬੇਲਰ ਐਸੋਸੀਏਸ਼ਨ, ਗੁਰਦਾਸਪੁਰ ਨਾਲ ਮੀਟਿੰਗ

ਝੋਨੇ ਦੀ ਪਰਾਲੀ ਪ੍ਰਬੰਧਨ ਦੀ ਹੋਰ ਬਿਹਤਰੀ ਸਬੰਧੀ ਕੀਤੀਆਂ ਵਿਚਾਰਾਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਵਾਢੀ ਤੋਂ ਬਾਅਦ ਫਸਲ ਦੀ ਪਰਾਲੀ ਦੀ ਬਿਨ੍ਹਾਂ ਅੱਗ ਲਗਾਏ ਸਾਂਭ ਸੰਭਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਜਾਰੀ ਹਨ। ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਬੇਲਰ ਐਸੋਸੀਏਸ਼ਨ, ਗੁਰਦਾਸਪੁਰ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਇੱਕ ਨਿੱਜੀ ਪੈਲੇਸ ਵਿੱਚ ਮੀਟਿੰਗ ਕਰਕੇ ਸਰਪੰਚਾਂ-ਪੰਚਾਂ ਸਮੇਤ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦਾ ਕੇਕ ਵੀ ਕੱਟਿਆ ਗਿਆ।ਇਸ ਮੌਕੇ […]

Continue Reading

ਸਲੀਮਪੁਰ ਅਰਾਈਆਂ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਪੰਚਾਇਤ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਚਾਇਤੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚੀ ਉਮੀਦਵਾਰ ਸ਼ਸ਼ੀ ਬਾਲਾ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ ‘ਤੇ ਪਹੁੰਚੇ ਸਰਪੰਚ ਅਤੇ ਪੰਚਾਂ ਨੂੰ ਸਨਮਾਨਤ ਕੀਤਾ ਗਿਆ।ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਜੋਤੀ ਦੇਵੀ, ਕੁਲਵੰਤ ਰਾਜ, […]

Continue Reading

ਮਹਾਂਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਮਹਾਂਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੁਸ਼ਪਾ ਗਿੱਲ, ਵਾਲਮੀਕਿ ਸਭਾ ਦੇ ਸੇਵਾਦਾਰ ਸੰਨੀ ਗਿੱਲ ਅਤੇ ਚੇਅਰਮੈਨ ਸੋਨੂੰ ਸੱਭਰਵਾਲ ਦੀ ਅਗਵਾਈ ਹੇਠ ਗੀਤਾ ਭਵਨ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਗੀਤਾ ਭਵਨ ਰੋਡ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਦੀ ਪਰਿਕ੍ਰਮਾ ਕਰਦਾ ਹੋਇਆ ਗੀਤਾ ਭਵਨ ਰੋਡ ‘ਤੇ ਸਮਾਪਤ […]

Continue Reading

ਪਿੰਡ ਕੋਠੇ ਸ਼ੇਰ ਜੰਗ ਤੋਂ ਸਰਪੰਚੀ ਚੋਣ ਜਿੱਤਣ ਵਾਲੀ ਕਰਮਜੀਤ ਕੌਰ ਨੇ ਹਰ ਵਰਗ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਨ ਦਾ ਕੀਤਾ ਵਾਅਦਾ- ਭਾਈ ਖਾਲਸਾ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਸਰਪੰਚ ਸਾਰੇ ਪਿੰਡ ਦਾ ਬਾਪ ਹੁੰਦਾ ਹੈ ਅਤੇ ਪਿੰਡ ਦੇ ਸਾਰੇ ਛੋਟੇ ਵੱਡੇ ਉਸ ਦੇ ਧੀਆਂ ਪੁੱਤਰ ਹੁੰਦੇ ਹਨ ਅਤੇ ਇੱਕ ਵਧੀਆ ਚੁਣੇ ਸਰਪੰਚ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਬਿਨ੍ਹਾਂ ਕਿਸੇ ਭੇਦਭਾਵ ਅਤੇ ਸਿਆਸੀ ਪੱਖ ਤੋਂ ਉਪਰ ਉੱਠ ਕੇ ਸਾਰੇ ਲੋਕਾਂ ਦਾ ਵਿਕਾਸ ਕਰੇ ਅਤੇ ਅਜਿਹਾ ਵਾਅਦਾ ਕਰ ਵਿਖਾਇਆ […]

Continue Reading

ਧਾਰਮਿਕ ਅਸਥਾਨਾਂ ਤੇ ਵਧ ਰਹੀਆਂ ਗੁਰੂ ਗ੍ਰੰਥ ਸਾਹਿਬ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਬਾਬਾ ਸ਼ੇਰ ਸਿੰਘ ਕੋਠੇ ਸੇਰ ਜੰਗ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਘਟਨਾਵਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਬਾ ਸ਼ੇਰ ਸਿੰਘ ਤੇ ਬਾਬਾ ਸਤਨਾਮ ਸਿੰਘ ਰੰਘਰੇਟੇ ਸ਼੍ਰੋਮਣੀ ਬਾਬਾ ਦੀਪ ਸਿੰਘ ਸਤਿਕਾਰ ਕਮੇਟੀ ਪਿੰਡ ਕੋਠਾ ਸ਼ੇਰ ਜੰਗ ਨੇ ਕਿਹਾ ਇਸ ਨੂੰ ਰੋਕਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਨ ਦੀ ਲੋੜ ਹੈ ਨਹੀਂ ਤਾਂ ਕਿਸੇ […]

Continue Reading

ਜ਼ਿਲ੍ਹੇ ਦੇ ਮਾਨਤਾ ਪ੍ਰਾਪਤ ਅਤੇ ਏਡਿਡ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਦੀ ਇੱਕ ਰੋਜਾ ਟ੍ਰੇਨਿੰਗ ਹੋਈ

ਜ਼ਿਲੇ ਦੇ ਪ੍ਰਾਈਵੇਟ ਸਕੂਲਾਂ ਨੂੰ ਕੰਪੀਟੈਂਸੀ ਇਨਹਾਂਸਮੇਂਟ ਦੇ ਵੱਖਰੇ ਵੱਖਰੇ ਤਰੀਕਿਆ ਬਾਰੇ ਜਾਗਰੂਕ ਕੀਤਾ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)— ਸੀ.ਈ.ਪੀ ਤਹਿਤ ਹੁਣ ਮਾਨਤਾ ਪ੍ਰਾਪਤ ਤੇ ਏਡਿਡ ਸਕੂਲ ਮੁੱਖੀਆਂ ਦੀ ਵੀ ਜਿਲਾ ਪੱਧਰੀ ਟ੍ਰੇਨਿੰਗ ਕਰਵਾਈਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਹੇਠ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਨਤਾ […]

Continue Reading