ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ
ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ) ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲੱਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ ਉਤਰਿਆ ਹੋਇਆ ਹੈ।ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਵਲੋਂ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਦੇਹੜ ਗਵਾਰ, ਢਿੱਲਵਾਂ, […]
Continue Reading

