ਕੇਂਦਰੀ ਸੰਚਾਰ ਬਿਊਰੋ ਵੱਲੋਂ ਤਿੰਨ ਰੋਜ਼ਾ ਮਲਟੀਮੀਡੀਆ ਫੋਟੋ ਪ੍ਰਦਰਸ਼ਨੀ ਦੀ ਸ਼ੁਰੂਆਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਗਏ ਸਟਾਲਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ, ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮਲਟੀਮੀਡੀਆ ਫੋਟੋ ਪ੍ਰਦਰਸ਼ਨੀ ਅੱਜ ਤੋਂ 13 ਸਤੰਬਰ ਤੱਕ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਸ਼ੁਰੂ ਹੋ ਗਈ ਹੈ।ਇਸ ਪ੍ਰਦਰਸ਼ਨੀ […]
Continue Reading

