ਡੇਰਾ ਬਾਬਾ ਨਾਨਕ ਵਿੱਚ‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮਾਨ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ – ਕੈਬਨਿਟ ਮੰਤਰੀ ਧਾਲੀਵਾਲ ਡੇਰਾ ਬਾਬਾ ਨਾਨਕ, ਗੁਰਦਾਸਪੁਰ, 5 ਅਗਸਤ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਹੁਣ ਲੋਕਾਂ ਦੇ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ […]

Continue Reading

ਲਾਡੋਵਾਲ ਟੋਲ ਪਲਾਜੇ ਤੇ ਐਨ ਐਚ ਏ ਵਾਲੇ ਕੇਂਦਰੀ ਫੋਰਸਾਂ ਦੀ ਮਦੱਦ ਨਾਲ ਵਾਧੂ ਰੇਟਾਂ ਰਾਹੀਂ ਲੋਕਾਂ ਨੂੰ ਸ਼ਰੇਆਮ ਲੁੱਟ ਰਹੇ ਹਨ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 3 ਅਗਸਤ (‌‌‌‌‌‌‌‌‌‌‌‌‌‌ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜੇ ਤੇ ਐਨ ਐਚ ਏ ਵਾਲਿਆਂ ਨੇ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੱਦਦ ਨਾਲ ਫਿਰ ਤੋਂ ਮਰਜ਼ੀ ਦੇ ਰੇਟਾਂ ਨਾਲ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ ਪਲਾਜੇ ਤੇ ਵ੍ਹੀਕਲ ਮਾਲਕ ਲੰਮੀਆਂ ਲੰਮੀਆਂ ਕਤਾਰਾਂ ਲਾਈ ਬੈਠੇ ਹਨ ਤੇ ਵਧਾਏ ਰੇਟਾਂ ਸਬੰਧੀ ਬਹਿਸ ਕਰਦੇ […]

Continue Reading

ਅੰਮ੍ਰਿਤਸਰ ਦੇ ਐਸ ਐਚ ਓ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਗੁੰਡੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ- ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ)– ਪੰਜਾਬ ਰਾਜ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੁੰਡਾਗਰਦੀ, ਲੁੱਟਾਂ ਖੋਹਾਂ ਚੋਰੀਆਂ ਡਕੈਤੀਆਂ ਤੇ ਕਤਲਾ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਇਥੇ ਹੀ ਬੱਸ ਇਨ੍ਹਾਂ ਅਨਸਰਾਂ ਵੱਲੋਂ ਹੁਣ ਪੁਲਸ ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਨਾਲ ਸੂਬੇ ਵਿਚ ਲੋਕ ਸਹਿਮੇ ਹੋਏ ਸਰਕਾਰ ਤੋਂ ਇਨ੍ਹਾਂ ਸਮਾਜ਼ ਵਿਰੋਧੀ ਗੁੰਡਿਆਂ ਨੂੰ ਨੱਥ […]

Continue Reading

ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਗੁਰੂਆਂ ਵਾਲਾ ਵਿਖੇ 14ਵੇਂ ਦਿਹਾੜੇ ਮੌਕੇ ਖ਼ੀਰ ਪੂੜਿਆਂ ਦੇ ਲੰਗਰ ਲਾਏ- ਬਾਬਾ ਨਿਮਾਣਾ

ਤਰਨਤਾਰਨ, ‌ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਹਰ ਮੱਸਿਆ ਤੋਂ ਇੱਕ ਦਿਨ ਪਹਿਲਾਂ ਚੋਦਿਆ ਤੇ ਭਾਰਾ ਦੀਵਾਨ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਂਦੇ ਹਨ ਅਤੇ ਇਸੇ ਹੀ ਕੜੀ ਤਹਿਤ ਸੌਣ ਮਹੀਨੇ ਦੇ ਚੋਦਿਆ ਤੇ ਜਿਥੇ ਸਮੂਹ ਸੰਗਤਾਂ ਨੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਹਰੀ ਝੰਡੀ ਦਿਖਾ ਕੇ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਤੋਂ ਵਿਦਿਆਰਥੀਆਂ ਲਈ ਬੱਸ ਸਰਵਿਸ ਸ਼ੁਰੂ ਕੀਤੀ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਹੁਣ ਨਿੱਜੀ ਸਕੂਲਾਂ ਵਾਂਗ ਘਰ ਤੋਂ ਹੀ ਬੱਸ ਦੀ ਸਹੂਲਤ ਮਿਲੇਗੀ – ਰਮਨ ਬਹਿਲਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਦੇ ਯਤਨ ਲਗਾਤਾਰ ਜਾਰੀ ਹਨ। ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ […]

Continue Reading

ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਮਿਲਿਆ ਕਮਿਊਨਿਟੀ ਹੈਲਥ ਅਫਸਰਾਂ ਦਾ ਵਫਦ

ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫਸਰਾਂ ਦਾ ਇਕ ਵਫਦ ਮਾਨਯੋਗ ਸਿਹਤ ਮੰਤਰੀ,ਪੰਜਾਬ ਨੂੰ ਆਪਣੀਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈਕੇ ਮਿਲਿਆ।ਪ੍ਰੈਸ ਨਾਲ ਗੱਲਬਾਤ ਕਰਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ,ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਡਾ ਰਵਿੰਦਰ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਮੈਡਮ ਦੀਪਸ਼ਿਖਾ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ – ਵਧੀਕ ਜ਼ਿਲ੍ਹਾ ਚੋਣ ਅਫਸਰ

ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਗੁਰਦਾਸਪੁਰ, 02 ਅਗਸਤ (ਸਰਬਜੀਤ ਸਿੰਘ ) – ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਸਰਕਾਰੀ ਨਰਸਰੀਆਂ ਤੋਂ ਫਲਦਾਰ ਬੂਟੇ ਵਾਜਬ ਕੀਮਤਾਂ ’ਤੇ ਲੈਣ ਲਈ ਕਿਸਾਨ ਮੋਬਾਈਲ ਨੰਬਰ 75080-18803 ’ਤੇ ਸੰਪਰਕ ਕਰਨ ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ’ਤੇ […]

Continue Reading

ਸੁਖਬੀਰ ਬਾਦਲ ਅਤੇ ਬਾਗੀਆਂ ਨੇ ਵੱਖਰੇ ਵੱਖਰੇ ਸਿਆਸੀ ਬਿਆਨ ਦਾਗ ਕੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਜਥੇਦਾਰ ਸਾਹਿਬ ਦਾ ਅਪਮਾਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਅਕਾਲੀ ਦਲ ਬਾਦਲ ਦੇ ਬਾਗੀ ਧੜੇ ਨੇ ਸੁਖਬੀਰ ਸਿੰਘ ਬਾਦਲ ਤੇ ਬੀਤੇ ਸਮੇਂ’ਚ ਸਰਸੇ ਵਾਲੇ ਸੌਦੇ ਸਾਧ ਨੂੰ ਬਿਨਾਂ ਮੰਗੇ ਮੁਆਫੀ ਦੇਣ, ਪਿੰਡ ਜਵਾਹਰਕੇ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ ਗੁਰਬਾਣੀ ਦੇ ਅੰਗ ਗਲੀਆਂ ਨਾਲਿਆਂ ਵਿੱਚ ਖਿਲਾਰ ਕੇ ਅਪਮਾਨਿਤ ਕਰਨ,ਬਾਇਬਲ ਕਲਾ ਵਿੱਚ ਸ਼ਾਂਤਮਈ ਧਰਨਾ ਕਾਰੀਆਂ ਤੇ ਗੋਲੀਆਂ […]

Continue Reading

ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ – ਚੇਅਰਮੈਨ ਰਮਨ ਬਹਿਲ

1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)— ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ […]

Continue Reading