ਨਤੀਸ਼ ਅਤੇ ਚੰਦਰ ਬਾਬੂ ਨਾਇਡੂ ਨੇ ਪੈਸੇ ਦੇ ਲਾਲਚ ਵਿੱਚ ਦੇਸ਼ ਨੂੰ ਫਾਸਿਸਟਾਂ ਦੇ ਹਵਾਲੇ ਕੀਤਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਐਨ ਡੀ ਏ ਦੀ ਲਗਾਤਾਰ ਤੀਸਰੀ ਵਾਰ ਸਰਕਾਰ ਬਣਨ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲਗਾਤਾਰ ਸਤਵੇਂ ਅਤੇ ਨਵੀਂ ਸਰਕਾਰ ਦੇ ਪਹਿਲੇ ਬਜਟ ਨੂੰ ਗਰੀਬ, ਕਿਸਾਨ , ਵਪਾਰੀ ਅਤੇ ਲੋਕ ਵਿਰੋਧੀ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਲਿਬਰੇਸ਼ਨ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਲਗਾਏ ਗਏ 350 ਬੂਟੇ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੰਸਾਰ ਪੱਧਰ ਤੇ ਦਿਨੋ ਦਿਨ ਵਧਦੀ ਜਾ ਰਹੀ ਆਲਮੀ ਤਪਸ਼ ਦਾ ਬੜਾ ਹੀ ਚਿੰਤਾ ਦਾ ਵਿਸ਼ਾ ਹੈ। ਨਿਤ ਦਿਨ ਮਨੁੱਖ ਵੱਲੋਂ ਬੇਵਜਾ ਕੁਦਰਤ ਨਾਲ ਵੱਡੇ ਪੱਧਰ ਤੇ ਛੇੜ ਛਾੜ ਅਤੇ ਰੁੱਖਾਂ ਦੇ ਕੱਟੇ ਜਾਣਾ ਬੜਾ ਹੀ ਮੰਦਭਾਗਾ ਹੈ।ਅਜਿਹੇ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ, ਕਿ ਅਸੀਂ ਵੱਡੇ ਪੱਧਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਬਾਬਾ ਚੱਠਾ ਛਿੰਝ ਮੇਲਾ ਕਮੇਟੀ ਨੂੰ ਸੌਂਪਿਆ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ

ਚੇਅਰਮੈਨ ਰਮਨ ਬਹਿਲ ਨੇ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਾਟਰੂ ਚੱਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਧੰਨ-ਧੰਨ ਬਾਬਾ ਚੱਠਾ ਸਾਹਿਬ ਛਿੰਝ ਮੇਲਾ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ […]

Continue Reading

ਪੰਜਾਬ ਦੇ ਰਾਜਪਾਲ ਪੁਰੋਹਿਤ ਵੱਲੋਂ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀਬਟਾਲਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ

ਵਾਤਾਵਰਨ ਦੀ ਸੰਭਾਲ ਲਈ ਲੋਕ ਵੱਧ ਤੋਂ ਵੱਧ ਬੂਟੇ ਲਗਾਉਣ- ਪ੍ਰਿੰਸੀਪਲ ਲਛਮਣ ਸਿੰਘਬਟਾਲਾ,ਗੁਰਦਾਸਪੁਰ 23 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ […]

Continue Reading

ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਏਕੀਕ੍ਰਿਤ ਕੀਟ ਪ੍ਰਬੰਧਨ ਵਿਸ਼ੇ ‘ਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਬਾਸਮਤੀ ਦੀ ਫ਼ਸਲ ਵਿੱਚ ਵੱਖ-ਵੱਖ ਕੀੜੇ-ਮਕੌੜਿਆਂ, ਬਿਮਾਰੀਆਂ ਅਤੇ ਉਨ੍ਹਾਂ ਦੇ ਏਕੀਕ੍ਰਿਤ ਪ੍ਰਬੰਧਨ ਬਾਰੇ ਚਰਚਾ ਕੀਤੀਡੇਰਾ ਬਾਬਾ ਨਾਨਕ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਬਹਿਲੋਲਪੁਰ (ਬਲਾਕ ਡੇਰਾ ਬਾਬਾ ਨਾਨਕ ) ਵਿੱਚ ਬਾਸਮਤੀ ਚੌਲਾਂ ਵਿੱਚ ਏਕੀਕ੍ਰਿਤ ਕੀਟ ਪ੍ਰਬੰਧਨ ਵਿਸ਼ੇ ‘ਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਤਵਿੰਦਰ […]

Continue Reading

ਕਮਿਊਨਿਟੀ ਹੈਲਥ ਅਫ਼ਸਰ ਮੁੜ ਤੋਂ ਸੰਘਰਸ਼ ਦੇ ਰਾਹ ਤੇ, ਮੀਟਿੰਗ ਦੇ ਕੇ ਮੁਕਰੀ ਮਾਨ ਸਰਕਾਰ-ਡਾ. ਸੁਨੀਲ ਤਰਗੋਤਰਾ, ਗੁਰਵਿੰਦਰ ਸਿੰਘ

ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਪ੍ਰੈਸ ਨਾਲ਼ ਗੱਲ ਕਰਦਿਆਂ ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ ਸੁਨੀਲ ਤਰਗੋਤਰਾ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੀਆਂ 5 ਸਾਲ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦੀਆਂ ਨਾਲ਼ ਬਹੁਤ ਵਾਰ ਮੀਟਿੰਗਾਂ ਕੀਤੀਆਂ ਅਤੇ ਮੰਗ ਪੱਤਰ ਦਿੱਤੇ ਪਰੰਤੂ ਕਿਸੇ […]

Continue Reading

ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਮਨਾਇਆ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ-ਕੇਕ ਕੱਟ ਕੇ ਦਿੱਤੀ ਮੁਬਾਰਕਬਾਦ

ਬਟਾਲਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ ) ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ ਤੇ ਕੇਕ ਕੱਟ ਕੇ ਮੁਬਾਰਕਬਾਦ ਦਿੱਤੀ।ਇਸ ਮੌਕੇ ਉੱਘੇ ਕਹਾਣੀਕਾਰ ਤੇ ਵਾਰਤਾਕਾਰ ਦੇਵਿੰਦਰ ਦੀਦਾਰ, ਡੀਪੀਆਰ ਹਰਜਿੰਦਰ ਸਿੰਘ ਕਲਸੀ, ਅਜੀਤ ਕਮਲ, ਜਸਵੰਤ ਹਾਂਸ, ਵਿਜੈ ਅਗਨੀਹੋਤਰੀ, ਬਲਵਿੰਦਰ ਗੰਭੀਰ, ਸੁਲਤਾਨ ਭਾਰਤੀ, ਕੁਲਬੀਰ ਸੱਗੂ, ਸੁੱਚਾ ਸਿੰਘ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪੌਦੇ ਲਗਾਏ ਗਏ

ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ, ਗੁਰਦਾਸਪੁਰ, 22 ਜੁਲਾਈ ( ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। […]

Continue Reading

ਵੀ.ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਦੀ ਦਸਵੀਂ ਜਮਾਤ ਦੀ ਸ਼ਿਵਾਨੀ ਬੱਗਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਈ ਵੀ.ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਵਿਦਿਆਰਥਣ ਨੂੰ ਮਾਨਯੋਗ ਰਾਜਪਾਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਦਸ ਹਜ਼ਾਰ ਰੁਪਏ ਚੈੱਕ ਭੇਂਟ […]

Continue Reading