ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 29 ਜੁਲਾਈ ਤੋਂ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ
ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) — ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 29 ਜੁਲਾਈ ਤੋਂ 2 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਿਸਾਨਾਂ ਨੂੰ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸੰਬੰਧੀ ਵਿਸਥਾਰ ਪੂਰਕ ਸਿਖਲਾਈ ਦਿੱਤੀ […]
Continue Reading

