ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ-ਲਾਈਨ ਪੋਰਟਲ ਤੇ ਆਪਣਾ ਨਾਮ ਕਰਾ ਸਕਦੇ ਹਨ ਦਰਜ਼ – ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750 ਰੁਪਏ ਦਿੱਤੇ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ […]

Continue Reading

ਜੰਮੂ ਕਠੂਆ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਂ ਇੱਕ-ਇੱਕ ਕਰੋੜ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਜੁਲਾਈ ( ਸਰਬਜੀਤ ਸਿੰਘ)– ਜੰਮੂ ਕਸ਼ਮੀਰ ਵਿੱਚ ਲੰਮੇ ਸਮੇਂ ਤੋਂ ਅੱਤਵਾਦੀਆਂ ਵੱਲੋਂ ਹਮਲੇ ਕਰਕੇ ਸੁਰੱਖਿਆਂ ਬਲਾ ਦੇ ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਜੰਮੂ ਦੇ ਕਠੂਆਂ ਵਿੱਚ ਅਤਵਾਦੀਆ ਨੇ ਘਾਤ ਲਾ ਕੇ ਸੁਰੱਖਿਆ ਬਲ ਦੀ ਟੁਕੜੀ ਤੇ ਹਮਲਾ ਕੀਤਾ ਤੇ ਪੰਜ ਨੌਜਵਾਨਾਂ ਨੂੰ ਸਹੀਦ ਕਰ ਦਿੱਤਾ, ਦੇਸ਼ ਦੇ […]

Continue Reading

ਰਾਜ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਹੋਏ ਸਨਮਾਨਿਤ

ਕਾਹਨੂੰਵਾਨ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਵੱਲੋਂ ਕਾਹਨੂੰਵਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੈਸ਼ਨ 2023-24 ਵਿੱਚ ਸਟੇਟ ਤੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਮੁੱਖ ਮਹਿਮਾਨ ਅਤੇ […]

Continue Reading

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ ਹੋਇਆ- ਵਿਧਾਇਕ ਅਮਰਪਾਲ ਸਿੰਘ

ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)- – ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਗੱਲ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਕਰਨਾ ਸ਼ਲਾਘਾਯੋਗ- ਚੇਅਰਮੈਨ ਸੇਖਵਾਂ

ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ […]

Continue Reading

ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਰਾਸ਼ਟਰੀ ਐਵਾਰਡ ਲਈ 31 ਜੁਲਾਈ 2024 ਤੱਕ ਆਨ ਲਾਈਨ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ ) – ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ […]

Continue Reading

ਟ੍ਰੈਫ਼ਿਕ ਪੁਲਸ ਨੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ

ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ 1 ਜੁਲਾਈ ਤੋਂ 31 ਜੁਲਾਈ 2024 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਟ੍ਰੈਫ਼ਿਕ ਰੂਲਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਜਾਗਰੂਕਤਾ ਮੁਹਿੰਮ ਦੇ ਤਹਿਤ ਟ੍ਰੈਫ਼ਿਕ ਸੈੱਲ ਵੱਲੋਂ ਅੱਜ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ […]

Continue Reading

ਗੁਰਦਾਸਪੁਰ ਵਿਖੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 15 ਜੁਲਾਈ ਨੂੰ ਸ਼ੁਰੂ

ਗੁਰਦਾਸਪੁਰ, 9 ਜੁਲਾਈ ( ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ – 508 ਵਿਖੇ ਮਿਤੀ: 12 ਜੁਲਾਈ 2024 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਇਸ […]

Continue Reading

ਸੂਬੇ ‘ਚ ਲਾਇਸੰਸੀ ਹਥਿਆਰਾਂ ਨਾਲ ਹੋ ਰਹੀਆਂ ਵਾਰਦਾਤਾਂ ਨੂੰ ਮੁੱਖ ਰੱਖਦਿਆਂ ਵੈਰੀਫਾਈ ਤੋਂ ਬਾਅਦ ਲਾਇਸੰਸੀ ਹਥਿਆਰ ਰੱਦ ਕਰਨਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜੁਲਾਈ ( ਸਰਬਜੀਤ ਸਿੰਘ)– ਸੂਬੇ ਵਿਚ ਲਾਇਸੰਸੀ ਹਥਿਆਰਾ ਨਾਲ ਹੁਣ ਭਰਾ ਮਾਰੂ ਜੰਗ ਸ਼ੁਰੂ ਹੋ ਗਿਆ ਹੈ ਸਰਕਾਰੇ ਦਰਬਾਰੇ ਅਸਰ ਰਸੂਖ ਰੱਖਣ ਵਾਲੇ ਘੜੰਮ ਚੌਧਰੀਆਂ ਨੇ ਬਿਨਾਂ ਵਜ੍ਹਾ ਲੋਕਾਂ ਨੂੰ ਡਰਾਉਣ ਧਮਕਾਉਣ ਤੇ ਟੋਹਰ ਨਾਲ ਲਾਇਸੰਸੀ ਹਥਿਆਰ ਰੱਖੇ ਹੋਏ ਹਨ ਅਤੇ ਨਿੱਤ ਦਿਨ ਇਨ੍ਹਾਂ ਹਥਿਆਰਾਂ ਨਾਲ ਵਾਰਦਾਤਾਂ ਰਾਹੀਂ ਮੌਤਾਂ ਹੋਣ ਦੇ ਸਮਾਚਾਰ ਪ੍ਰਾਪਤ […]

Continue Reading

ਨਸ਼ਿਆਂ ਦੇ ਮਾਮਲੇ ਵਿੱਚ ਪੁਲਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਡੀ.ਆਈ.ਜੀ. ਕੌਸ਼ਲ

ਡੀ.ਆਈ.ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਗੁਰਦਾਸਪੁਰ ਵਿਖੇ ਸਮਾਜ ਸੇਵੀ ਸੰਸਥਾਵਾਂ, ਮੁਹਤਬਰਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ ਗੁਰਦਾਸਪੁਰ, 8 ਜੁਲਾਈ ( ਸਰਬਜੀਤ ਸਿੰਘ ) – ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਰਾਕੇਸ਼ ਕੌਸ਼ਲ ਵੱਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਸ ਦੇ ਅਧਿਕਾਰੀਆਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀ […]

Continue Reading